Image default
ਅਪਰਾਧ ਤਾਜਾ ਖਬਰਾਂ

Breaking- ਪੁਲਿਸ ਥਾਣੇ ਉੱਤੇ ਅਣਪਛਾਤੇ ਹਮਲਾਵਰ ਨੇ ਰਾਕੇਟ ਨਾਲ ਹਮਲਾ ਕੀਤਾ, ਹਮਲਾਵਰ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ

Breaking- ਪੁਲਿਸ ਥਾਣੇ ਉੱਤੇ ਅਣਪਛਾਤੇ ਹਮਲਾਵਰ ਨੇ ਰਾਕੇਟ ਨਾਲ ਹਮਲਾ ਕੀਤਾ, ਹਮਲਾਵਰ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ

10 ਦਸੰਬਰ – ਪੰਜਾਬ ਵਿਚ ਅਕਸਰ ਹੀ ਹਮਲੇ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਪਰ ਜੋ ਘਟਨਾ ਵਾਪਰੀ ਹੈ ਉਸ ਵਿੱਚ ਇੱਕ ਵਾਰ ਫਿਰ ਪੁਲਿਸ ਥਾਣੇ ‘ਤੇ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ ਹੈ।
ਤਰਨਤਾਰਨ ਜ਼ਿਲੇ ਦੇ ਸਰਹਾਲੀ ਥਾਣੇ ‘ਚ ਸਥਿਤ ਸਾਂਝ ਕੇਂਦਰ ‘ਤੇ ਸ਼ੁੱਕਰਵਾਰ ਰਾਤ 1 ਵਜੇ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ, ਜਿਸ ਵਿਚ ਇਮਾਰਤ ਦੇ ਕੁੱਝ ਹਿੱਸਿਆ ਦਾ ਨੁਕਸਾਨ ਹੋਇਆ ਹੈ। ਹਮਲਾ ਕਰਨ ਵਾਲੇ ਹਮਲਾਵਰਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਵੇਲੇ ਥਾਣੇ ਵਿਚ 8 ਪੁਲਿਸ ਕਰਮਚਾਰੀ ਸਨ ਜਿੰਨ੍ਹਾਂ ਦੀ ਜਾਨੀ ਨੁਕਸਾਨ ਤੋਂ ਬਚਤ ਹੋ ਗਈ ਹੈ।

Related posts

Breaking- ਵੱਡੀ ਖਬਰ – ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਕੁਝ ਲੋਕਾਂ ਵਲੋਂ ਹਮਲਾ ਕੀਤਾ ਗਿਆ, ਪੜ੍ਹੋ ਪੂਰੀ ਖ਼ਬਰ

punjabdiary

Breaking News- ਸਪੀਕਰ ਸੰਧਵਾਂ ਨੇ ਸਕੂਲਾਂ ਵਿਖੇ ਮੁੱਢਲੀਆਂ ਸਹੂਲਤਾਂ ਲਈ ਦਿੱਤੇ ਲੱਖਾਂ ਰੁਪਏ ਦੇ ਚੈੱਕ

punjabdiary

ਜਲੰਧਰ ‘ਚ STF ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋ.ਇਨ ਸਣੇ ਦੋ ਨ.ਸ਼ਾ ਤਸਕਰ ਗ੍ਰਿਫਤਾਰ

punjabdiary

Leave a Comment