Image default
About us ਤਾਜਾ ਖਬਰਾਂ

Breaking- ਪ੍ਰਧਾਨ ਮੰਤਰੀ ਦੀ ਮਾਤਾ ਦੇ ਦੇਹਾਂਤ ਤੇ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ

Breaking- ਪ੍ਰਧਾਨ ਮੰਤਰੀ ਦੀ ਮਾਤਾ ਦੇ ਦੇਹਾਂਤ ਤੇ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ, 30 ਦਸੰਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਸ੍ਰੀਮਤੀ ਹੀਰਾਬੇਨ ਮੋਦੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਬਿਮਾਰ ਚਲਦਿਆ ਹਸਪਤਾਲ ਵਿਚ ਅੱਜ ਸ਼ੁਕਰਵਾਰ ਨੂੰ ਆਖਰੀ ਸਾਹ ਲਿਆ ।
ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀਮਤੀ ਹੀਰਾਬੇਨ ਮੋਦੀ ਦੀ ਮੌਤ ਸਮੁੱਚੇ ਦੇਸ਼ ਲਈ ਵੱਡਾ ਘਾਟਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਮੈਂ ਪ੍ਰਧਾਨ ਮੰਤਰੀ ਅਤੇ ਉਹਨਾਂ ਦੇ ਸਾਰੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਇਹ ਅਰਦਾਸ ਕਰਦਾ ਹਾਂ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾ ਵਿਚ ਨਿਵਾਸ ਦੇਣ ।

Related posts

Breaking- ਮੈਸ: ਬ੍ਰਿਜ ਲਾਲ ਪ੍ਰਿੰਸ ਕੁਮਾਰ, ਜੈਤੋਂ ਦੇ ਖਾਦਾਂ ਅਤੇ ਦਵਾਈਆਂ ਦੇ ਲਾਇੰਸਸ ਕੀਤੇ ਮੁਅੱਤਲ, ਖਾਦ ਦੇ ਤਿੰਨ ਅਤੇ ਦਵਾਈਆ ਦਾ ਇੱਕ ਸੈਂਪਲ ਭਰਿਆ।

punjabdiary

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

punjabdiary

Breaking- ਸੀਐਮ ਭਗਵੰਤ ਮਾਨ ਨੇ 315 ਨੌਜਵਾਨ ਮੁੰਡੇ-ਕੁੜੀਆਂ ਨੂੰ ਸੌਂਪੇ ਨਿਯੁਕਤੀ ਪੱਤਰ, ਦੋਖੋ ਤਸਵੀਰਾਂ

punjabdiary

Leave a Comment