Image default
About us ਤਾਜਾ ਖਬਰਾਂ

Breaking- ਪ੍ਰਿਯੰਕਾ ਗਾਂਧੀ ਨੂੰ ਪੁਲਿਸ ਹਿਰਾਸਤ ਵਿਚ ਲਿਆ

Breaking- ਪ੍ਰਿਯੰਕਾ ਗਾਂਧੀ ਨੂੰ ਪੁਲਿਸ ਹਿਰਾਸਤ ਵਿਚ ਲਿਆ

ਨਵੀਂ ਦਿੱਲੀ, 5 ਅਗਸਤ – (ਪੰਜਾਬ ਡਾਇਰੀ) ਕਾਂਗਰਸ ਪਾਰਟੀ ਵਲੋਂ ਮਹਿੰਗਾਈ ਦੇ ਖਿਲਾਫ ਕੀਤੇ ਰੋਸ ਮਾਰਚ ਦੌਰਾਨ ਕਾਂਗਰਸ ਨੇਤਾ ਪ੍ਰਿਯਂਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਇਸ ਤੋਂ ਪਹਿਲਾਂ ਪ੍ਰਿਂਯੰਕਾ ਗਾਂਧੀ ਸੜਕ ਤੇ ਧਰਨੇ ਤੇ ਬੈਠ ਗਈ ਸੀ।
ਕਾਂਗਰਸ ਪਾਰਟੀ ਵਲੋਂ ਪਾਰਲੀਮੈਂਟ ਤੋਂ ਲੈ ਕੇ ਰਾਸ਼ਟਰਪਤੀ ਭਵਨ ਤੱਕ ਰੋਸ ਮਾਰਚ ਕੀਤਾ ਜਾ ਰਿਹਾ ਸੀ। ਜਿਸ ਨੂੰ ਪੁਲਿਸ ਨੇ ਰੋਕ ਲਿਆ ਹੈ।

Related posts

ਅੰਮ੍ਰਿਤਸਰ ਤੋਂ ਵੈਸ਼ਨੂੰ ਦੇਵੀ ਜਾ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ 7 ਮੌਤਾਂ, 4 ਗੰਭੀਰ ਜ਼ਖ਼ਮੀ

punjabdiary

ਹੰਸ ਫਾਊਡੇਸ਼ਨ ਦੇ ਸਹਿਯੋਗ ਨਾਲ ਮੋਬਾਇਲ ਮੈਡੀਕਲ ਵੈਨਾਂ ਰਾਹੀ ਲੋਕਾਂ ਨੂੰ ਪਹੁੰਚਾਈਆਂ ਜਾਣਗੀਆਂ ਸਿਹਤ ਸਹੂਲਤਾਂ

punjabdiary

Breaking- ਬਾਬਾ ਸ਼ੇਖ ਫਰੀਦ ਆਗਮਨ ਪੂਰਬ – 2022 , ਅਧਿਕਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ – ਡਾ. ਰੂਹੀ ਦੁੱਗ

punjabdiary

Leave a Comment