Image default
ਤਾਜਾ ਖਬਰਾਂ

Breaking- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਖਰਾਬ ਹੋਣ ਕਰੇਕ ਹਸਪਤਾਲ ਵਿਚ ਭਰਤੀ

Breaking- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਖਰਾਬ ਹੋਣ ਕਰੇਕ ਹਸਪਤਾਲ ਵਿਚ ਭਰਤੀ

16 ਸਤੰਬਰ – ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਨੂੰ ਕਾਫ਼ੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਹ ਕਾਫੀ ਪ੍ਰੇਸ਼ਾਨ ਸਨ ਜਿਸ ਕਾਰਨ ਉਨ੍ਹਾਂ ਨੂੰ ਅੱਜ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਲਾ ਕਿ ਇਹ ਨਹੀਂ ਪਤਾ ਲੱਗ ਸਕਿਆ ਕੇ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੈ ਜਾਂ ਨਹੀਂ ਕਿਉਕਿ ਡਾਕਟਰਾਂ ਨੇ ਹੋਰ ਜਾਣਕਾਰੀ ਨਹੀਂ ਦਿੱਤੀ

Related posts

ਹੁਣ ਸਕੂਲ ਵਿਚ ਮੋਬਾਈਲ ਫ਼ੋਨ ਨਹੀਂ ਲਿਜਾ ਸਕਣਗੇ ਅਧਿਆਪਕ; ਮੰਤਰੀ ਨੇ ਕਿਹਾ, ‘ਫ਼ੋਨ ‘ਬੀਮਾਰੀ’ ਬਣ ਗਿਆ ਹੈ’

punjabdiary

ਏਅਰਪੋਰਟ ‘ਤੇ ਸੋਨੇ ਦੀ ਤਸਕਰੀ, 31 ਲੱਖ ਰੁਪਏ ਬਰਾਮਦ, 1 ਕਾਬੂ

punjabdiary

Breaking- ਪੰਜਾਬ ਸਰਕਾਰ ਵਿਮੁਕਤ ਜਾਤੀਆਂ ਦੀਆਂ ਮੰਗਾਂ ਜਲਦੀ ਪੂਰੀਆਂ ਕਰੇ – ਬਰਗਾੜੀ, ਡੂੰਮਵਾਲੀ

punjabdiary

Leave a Comment