Image default
ਤਾਜਾ ਖਬਰਾਂ

Breaking- ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਅਤੇ ਹਥਿਆਰਾ ਨੂੰ ਸਟੋਰ ਕਰਨ ਦੀ ਗੱਲ ਕਹੀ ਸੀ, ਉਸ ਤੇ ਪੁਲਿਸ ਨੇ ਉਸ ਨੂੰ ਗ੍ਰਿਫਤਾਕ ਕੀਤਾ

Breaking- ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਅਤੇ ਹਥਿਆਰਾ ਨੂੰ ਸਟੋਰ ਕਰਨ ਦੀ ਗੱਲ ਕਹੀ ਸੀ, ਉਸ ਤੇ ਪੁਲਿਸ ਨੇ ਉਸ ਨੂੰ ਗ੍ਰਿਫਤਾਕ ਕੀਤਾ

24 ਨਵੰਬਰ – ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਇਹ ਹੁਕਮ ਕੀਤੇ ਗਏ ਸੀ ਜਿਹੜੇ ਲੋਕ ਸੋਸ਼ਲ ਮੀਡੀਆ ਤੇ ਭੜਕਾਊ ਸ਼ਬਦਾਵਲੀ ਦੀ ਵਰਤੋਂ ਕਰਦੇ ਹਨ। ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪਿਛਲੇ ਦਿਨੀਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਮੀਡੀਆ ਵਿੱਚ ਆ ਕੇ ਕਿਹਾ ਸੀ ਕਿ ਮੈਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਰਾਜਾ ਵੜਿੰਗ ਨੂੰ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਮੋਗਾ ਜ਼ਿਲ੍ਹੇ ਦੇ ਪਿੰਡ ਮਹਿਰੋਂ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ ਪਰਚਾ ਦਰਜ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਸਮੀਰ ਵਰਮਾ ਨੇ ਦੱਸਿਆ ਹੈ ਕਿ ਇਕ ਨਿੱਜੀ ਚੈਨਲ ਉਤੇ ਇੰਟਰਵਿਊ ਦੌਰਾਨ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸੀ ਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਅਤੇ ਸਟੋਰ ਕਰਨ ਦੀ ਗੱਲ ਕਹੀ ਸੀ ਜਿਸ ਤਹਿਤ ਪੁਲਿਸ ਨੇ ਭੜਕਾਊ ਭਾਸ਼ਣ ਤਹਿਤ ਮਾਮਲਾ ਦਰਜ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਵਿਅਕਤੀ ਖਿਲਾਫ ਆਈਪੀਸੀ ਦੀ ਧਾਰਾ 506 ਤਹਿਤ ਤੇ ਆਰਮਜ਼ ਐਕਟ ਦੀ ਧਾਰਾ ਵੀ ਸ਼ਾਮਲ ਕੀਤੀ ਗਈ ਹੈ।

Related posts

Breaking- ਅੱਜ ਭਗਵੰਤ ਮਾਨ ਨੇ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ.ਰਾਜਿੰਦਰ ਪ੍ਰਸਾਦ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਨਿਮਰਤਾ ਪੂਰਨ ਪ੍ਰਣਾਮ ਕੀਤਾ

punjabdiary

Breaking- ਕਬੀਰ ਪੰਥੀ ਸਤਿਗੁਰੂ ਰਾਮਪਾਲ ਜੀ ਮਹਾਰਾਜ ਦੇ ਸਤਿਸੰਗ ਵਿਚ ਅਨੋਖਾ ਵਿਆਹ

punjabdiary

Breaking- ਕੌਂਸਲਰ ਅਮਿਤ ਕੁਮਾਰ ਚੜ੍ਹਿਆ ਪੁਲਿਸ ਦੇ ਹੱਥੀ, ਕਾਫੀ ਦਿਨਾਂ ਉਸਦੀ ਭਾਲ ਹੋ ਰਹੀ ਸੀ

punjabdiary

Leave a Comment