Breaking- ਪੰਜਾਬ ਕੇਸਰੀ ਦੇ ਨਾਮ ਨਾਲ ਸਤਿਕਾਰੇ ਜਾਂਦੇ ਲਾਲਾ ਲਾਜਪਤ ਰਾਏ ਜੀ ਦੀ ਜਨਮ ਵਰ੍ਹੇਗੰਢ ਮੌਕੇ ਤੇ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪ੍ਰਣਾਮ ਕੀਤਾ
ਚੰਡੀਗੜ੍ਹ, 28 ਜਨਵਰੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਮਹਾਨ ਸੁਤੰਤਰਤਾ ਸੈਨਾਨੀ ਤੇ ਪੰਜਾਬ ਕੇਸਰੀ ਦੇ ਨਾਮ ਨਾਲ ਸਤਿਕਾਰੇ ਜਾਂਦੇ ਲਾਲਾ ਲਾਜਪਤ ਰਾਏ ਜੀ ਦੀ ਜਨਮ ਵਰ੍ਹੇਗੰਢ ਮੌਕੇ ਸਤਿਕਾਰ ਸਹਿਤ ਪ੍ਰਣਾਮ ਕਰਦੇ ਹਾਂ । ਆਜ਼ਾਦੀ ਲਈ ਉਹਨਾਂ ਵੱਲੋਂ ਕੀਤਾ ਸੰਘਰਸ਼ ਸਦਾ ਭਾਰਤ ਦੇ ਇਤਿਹਾਸ ਦੇ ਸੁਨਹਿਰੀ ਪੰਨ੍ਹਿਆਂ ‘ਤੇ ਦਰਜ ਰਹੇਗਾ ।