Image default
ਤਾਜਾ ਖਬਰਾਂ

Breaking- ਪੰਜਾਬ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੈਨ ਹੋਇਆ

Breaking- ਪੰਜਾਬ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੈਨ ਹੋਇਆ

ਚੰਡੀਗੜ੍ਹ, 29 ਮਾਰਚ – ਪੰਜਾਬ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਹੋਇਆ ਬੰਦ । ਇਸ ਤੋਂ ਪਹਿਲੋਂ ਪੰਜਾਬ ਦੇ ਕਈ ਪੱਤਰਕਾਰਾਂ ਦੇ ਵੀ ਟਵਿੱਟਰ ਅਕਾਊਂਟ ਬੰਦ ਕੀਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਥੋੜ੍ਹੇ ਸਮੇਂ ਲਈ ਬੀਬੀਸੀ ਨਿਊਜ਼ ਦਾ ਵੀ ਟਵਿੱਟਰ ਅਕਾਊਂਟ ਭਾਰਤ ਵਿਚ ਬੰਦ ਕਰ ਦਿੱਤਾ ਗਿਆ ਸੀ।

Related posts

27ਵੇਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ’ਚ ਪਹਿਲੇ ਦਿਨ ਕਰੀਬ 400 ਮਰੀਜ਼ਾਂ ਨੇ ਕਰਵਾਇਆ ਚੈੱਕਅੱਪ

punjabdiary

ਡਾ ਭੀਮ ਰਾਓ ਅੰਬੇਦਕਰ ਨੂੰ ਜਨਮ ਦਿਹਾੜੇ ਤੇ ਸ਼ਰਧਾ ਦੇ ਫੁੱਲ ਭੇਂਟ

punjabdiary

ਰਵਨੀਤ ਬਿੱਟੂ ਦਾ ਐਲਾਨ, BJP ਸਰਕਾਰ ਆਉਣ ‘ਤੇ ਵਪਾਰ ਲਈ ਖੋਲ੍ਹਾਂਗੇ ਵਾਘਾ ਬਾਰਡਰ

punjabdiary

Leave a Comment