Image default
ਤਾਜਾ ਖਬਰਾਂ

Breaking- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਦੇ ਮੌਕੇ ਤੇ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ

Breaking- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਦੇ ਮੌਕੇ ਤੇ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ

ਚੰਡੀਗੜ੍ਹ, 3 ਨਵੰਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ ਦਿੱਤੀਆਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਜਪ-ਤਪ, ਸੰਜਮ, ਸਬਰ-ਸੰਤੋਖ ਨਾਲ ਜੀਵਨ ਬਤੀਤ ਕਰਨ ਵਾਲੇ…ਧੰਨ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਝੋਲੀ ‘ਚ ਖਾਲਸੇ ਦੀ ਦਾਤ ਲੈ “ਖਾਲਸੇ ਦੀ ਮਾਤਾ” ਅਖਵਾਉਣਾ ਸਤਿਕਾਰਯੋਗ ਮਾਤਾ ਸਾਹਿਬ ਕੌਰ ਜੀ ਦੇ ਹਿੱਸੇ ਆਇਆ।
ਅੱਜ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ

Related posts

World TB Day 2025: ਡਾਕਟਰ ਦਾ ਕਹਿਣਾ ਹੈ ਕਿ ਟੀਬੀ ਨਾ ਸਿਰਫ਼ ਫੇਫੜਿਆਂ ਨੂੰ, ਸਗੋਂ ਦਿਮਾਗ ਨੂੰ ਵੀ ਤਬਾਹ ਕਰ ਦਿੰਦਾ ਹੈ, 8 ਲੱਛਣ ਜਿਨ੍ਹਾਂ ਨੂੰ ਤੁਹਾਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ

Balwinder hali

ਕਾਲ ਸੈਂਟਰਜ਼/ਬੀ.ਪੀ.ਓ ਇੰਡਸਟਰੀ ਵਿੱਚ ਕਰੀਅਰ ਸਬੰਧੀ ਆਨ ਲਾਈਨ ਵੈਬੀਨਾਰ ਅੱਜ

punjabdiary

7300mAh ਬੈਟਰੀ ਨਾਲ iQOO Z10 ਅਤੇ Z10x ਸਮਾਰਟਫੋਨ ਲਾਂਚ, ਕੀਮਤ 15 ਹਜ਼ਾਰ ਤੋਂ ਘੱਟ

Balwinder hali

Leave a Comment