Image default
About us ਤਾਜਾ ਖਬਰਾਂ

Breaking- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸਿਜਦਾ ਕੀਤਾ

Breaking- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸਿਜਦਾ ਕੀਤਾ

ਚੰਡੀਗੜ੍ਹ, 16 ਨਵੰਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਿਜਦਾ ਕੀਤਾ ਹੈ।
ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ, ਜਿਹਨਾਂ ਦੇਸ਼ ਸੇਵਾ ‘ਚ ਪੈਰ ਪਾਇਆ ਓਹਨਾਂ ਲੱਖ ਮੁਸੀਬਤਾਂ ਝੱਲੀਆਂ ਨੇ…
ਇਹ ਤੁੱਕਾਂ ਲਿਖਣ ਵਾਲੇ ਮਹਾਨ ਯੋਧੇ…ਜਿਹਨਾਂ ਛੋਟੀ ਉਮਰੇ ਵਤਨ ਖ਼ਾਤਿਰ ਐਸੇ ਕਾਰਜ ਕੀਤੇ ਜੋ ਉਹਨਾਂ ਨੂੰ ਬਾਲ ਜਰਨੈਲ ਅਖਵਾ ਗਏ…ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿਜਦਾ।

Related posts

Breaking- 44 ਸਾਲਾ ਔਰਤ ਦੀ ਏਅਰਪੋਰਟ ਦੇ ਮੈਂਬਰਾਂ ਨਾਲ ਬਹਿਸ, ਆਈ. ਐੱਸ.ਐੱਫ. ਸੁਰੱਖਿਆ ਕਰਮੀਆਂ ਨੇ ਔਰਤ ਨੂੰ ਉਸ ਦੇ ਮਾਤਾ-ਪਿਤਾ ਨੂੰ ਬਾਹਰ ਕੱਢਿਆ

punjabdiary

ਪਟਿਆਲੇ ਜ਼ਿਲ੍ਹੇ ਦੇ ਮੈਰੀਟੋਰੀਅਸ ਸਕੂਲ ਵਿੱਚ ਦਾਖਲਿਆਂ ਲਈ ਰਜਿਸਟਰੇਸ਼ਨ ਜਾਰੀ

punjabdiary

Breaking- ਪੰਜਾਬ ਦੇ ਵਿਕਾਸ ਦੀ ਰਾਹ ਵਿੱਚ ਜੋ ਕੋਈ ਵੀ ਰੁਕਾਵਟ ਬਣੇਗਾ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ – ਕੈਬਨਿਟ ਮੰਤਰੀ ਕੁਲਦੀਪ ਸਿੰਘ

punjabdiary

Leave a Comment