Breaking- ਪੰਜਾਬ ਵਿਚ (ਆਪ) ਆਮ ਆਦਮੀ ਦੀ ਸਰਕਾਰ ਨੇ ਕੱਚੇ ਕਰਮਚਾਰੀਆਂ ਰੈਗੂਲਰ ਕਰਨਾ ਸ਼ੁਰੂ ਕੀਤਾ
ਨਵੀਂ ਦਿੱਲੀ, 10 ਸਤੰਬਰ – (ਬਾਬੂਸ਼ਾਹੀ ਨੈਟਵਰਕ) ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੂਰੇ ਦੇਸ਼ ਵਿਚ ਸਰਕਾਰਾ ਵਲੋਂ ਪੱਕੀ ਸਰਕਾਰੀ ਨੌਕਰੀਆਂ ਖਤਮ ਕਰਕੇ ਕੱਚੇ ਕਰਮਚਾਰੀ ਭਰਤੀ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਵਿਚ ਆਪ ਸਰਕਾਰ ਨੇ ਕੱਚੇ ਕਰਮਚਾਰੀ ਪੱਕੇ ਕਰਨੇ ਸ਼ੁਰੂ ਕਰ ਦਿੱਤੇ ਹਨ।