Image default
ਤਾਜਾ ਖਬਰਾਂ

Breaking- ਪੰਜਾਬ ਸਰਕਾਰ ਦੀ ਇਕ ਵਿਧਾਇਕ, ਇਕ ਪੈਨਸ਼ਨ ਯੋਜਨਾ ਨੂੰ ਹਾਈਕੋਰਟ ਵਿਚ ਚੁਣੌਤੀ

Breaking- ਪੰਜਾਬ ਸਰਕਾਰ ਦੀ ਇਕ ਵਿਧਾਇਕ, ਇਕ ਪੈਨਸ਼ਨ ਯੋਜਨਾ ਨੂੰ ਹਾਈਕੋਰਟ ਵਿਚ ਚੁਣੌਤੀ

ਚੰਡੀਗੜ੍ਹ, 16 ਸਤੰਬਰ – ਪੰਜਾਬ ਸਰਕਾਰ ਦੀ ਇਕ ਵਿਧਾਇਕ ਇਕ ਪੈਨਸ਼ਨ ਯੋਜਨਾ ਤੇ ਕਈ ਵਿਵਾਦਾਂ ਉੱਠ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਕ ਵਿਧਾਇਕ, ਇਕ ਪੈਨਸ਼ਨ ਯੋਜਨਾ ਨੂੰ ਲੁਧਿਆਣਾ ਦੇ ਰਾਕੇਸ਼ ਪਾਂਡੇ ਦੇ ਹੋਰ ਵਿਅਕਤੀਆਂ ਨੇ ਇਕ ਵਿਧਾਇਕ ਇਕ ਪੈਨਸ਼ਨ ਯੋਜਨਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਅਦਾਲਤ ਨੇ ਇਸ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਸੁਣਾਏ ਹਨ।

Related posts

Breaking- ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਫਰੀਦਕੋਟ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਜੂਨੀਅਰ ਅਤੇ ਸੀਨੀਅਰ ਗਰੁੱਪ ਦੇ ਗਿਆਨ ਪਰਖ ਮੁਕਾਬਲੇ 6 ਅਗਸਤ ਨੂੰ

punjabdiary

Breaking- ਇਕ ਬਸ ਦੂਸਰੀ ਬੱਸ ਨੂੰ ਬਚਾਉਂਦੀ ਹੋਈ ਹਾਦਸਾਗ੍ਰਸਤ, ਬੱਸ ਵਿਚ 45 ਦੇ ਕਰੀਬ ਸਵਾਰੀਆਂ ਸਨ

punjabdiary

ਸਕੂਲੀ ਸਿੱਖਿਆ ਨੂੰ ਹੋਰ ਗੁਣਾਤਮਕ ਅਤੇ ਮਿਆਰੀ ਬਣਾਉਣ ਲਈ ਸਕੂਲ ਮੁਖੀ ਸਟਾਫ਼ ਦੀ ਸਹਾਇਤਾ ਨਾਲ ਵਿਉਂਤਬੰਦੀ ਬਣਾਉਣ: ਮੀਤ ਹੇਅਰ

punjabdiary

Leave a Comment