Breaking-ਬਰਗਾੜੀ ਕਾਂਡ ਦੀ ਜਾਂਚ ਰਿਪੋਰਟ ਸਿੱਖ ਆਗੂਆਂ ਨੂੰ ਸੌਪੀ
ਚੰਡੀਗੜ੍ਹ, 2 ਜੁਲਾਈ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਬਰਗਾੜੀ ਗੋਲੀ ਕਾਂਡ ਦੀ ਜਾਂਚ ਰਿਪੋਰਟ ਸਿੱਖ ਆਗੂਆਂ ਨੂੰ ਸੌਂਪੀ ਹੈ। 2015 ਵਿਚ ਪਿੰਡ ਬਰਗਾੜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਅਤੇ ਅੰਗ ਮਿਲੇ ਸਨ। ਬਰਗਾੜੀ ਗੋਲੀ ਕਾਂਡ ਦੇ ਦੌਰਾਨ ਦੋ ਸਿੱਖਾਂ ਦੀ ਮੌਤ ਹੋ ਗਈ ਸੀ।