Image default
About us ਤਾਜਾ ਖਬਰਾਂ

Breaking- ਬਰਨਾਲਾ ਬਾਈਪਾਸ ਫਲਾਈਓਵਰ ਮੁਕੰਮਲ ਕਰਨ ਲਈ ਹਰਸਿਮਰਤ ਬਾਦਲ ਨੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦਾ ਸਹਿਯੋਗ ਮੰਗਿਆ

Breaking- ਬਰਨਾਲਾ ਬਾਈਪਾਸ ਫਲਾਈਓਵਰ ਮੁਕੰਮਲ ਕਰਨ ਲਈ ਹਰਸਿਮਰਤ ਬਾਦਲ ਨੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦਾ ਸਹਿਯੋਗ ਮੰਗਿਆ

ਚੰਡੀਗੜ੍ਹ, 4 ਜਨਵਰੀ – ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਜ਼ਿਲ੍ਹੇ ਵਿਚ ਬਰਨਾਲਾ ਬਾਈਪਾਸ ’ਤੇ ਫਲਾਈਓਵਰ ਦੀ ਉਸਾਰੀ ਮੁਕੰਮਲ ਕਰਨ ਵਾਸਤੇ ਕੇ਼ਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦਾ ਸਹਿਯੋਗ ਮੰਗਿਆ ਹੈ। ਉਹਨਾਂ ਕਿਹਾ ਕਿ ਖਾਸ ਤੌਰ ‘ਤੇ ਸਰਦੀਆਂ ਦੀ ਧੁੰਦ ਕਾਰਨ ਇਹ ਖੇਤਰ ਦੁਰਘਟਨਾਵਾਂ ਦਾ ਖ਼ਤਰਾ ਹੋਣ ਕਾਰਨ ਲੋਕਾਂ ਨੂੰ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਮੁਸ਼ਕਿਲਾਂ ਤੋਂ ਨਿਜਾਤ ਮਿਲੇਗੀ।
ਗਡਕਰੀ ਨੂੰ ਲਿਖੇ ਪੱਤਰ ਵਿਚ ਸਰਦਾਰਨੀ ਬਾਦਲ ਨੇ ਕਿਹਾ ਕਿ ਭਾਰਤ ਸਰਕਾਰ ਨੇ ਫਲਾਈ ਓਵਰ ਦੀ ਉਸਾਰੀ ਵਾਸਤੇ ਪ੍ਰਵਾਨਗੀ ਦੇ ਦਿੱਤੀ ਹੈ ਤੇ ਇਹ ਮਾਮਲਾ 7 ਸਤੰਬਰ 2021 ਨੂੰ ਮੰਤਰੀ ਵੱਲੋਂ ਵਿਚਾਰਿਆ ਵੀ ਗਿਆ ਹੈ।

Related posts

ਕੀ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਅਮਰੀਕਾ ਤੋਂ ਆਵੇਗਾ ਦਬਾਅ ?, ਅਮਰੀਕੀ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਤੱਕ ਪਹੁੰਚੀ ਗੱਲ

punjabdiary

Breaking- ਬੱਚੀ ਸਣੇ ਪਰਿਵਾਰ ਦੇ ਚਾਰ ਜੀਆਂ ਨੂੰ ਅਗਵਾ ਕੀਤਾ

punjabdiary

ਮੌਸਮ ਵਿਭਾਗ ਦੀ ਚੇਤਾਵਨੀ, ਅੱਜ ਪੰਜਾਬ ‘ਚ ਪਵੇਗੀ ਭਾਰੀ ਬਾਰਸ਼, ਗਰਮੀ ਤੋਂ ਮਿਲੇਗੀ ਰਾਹਤ

punjabdiary

Leave a Comment