Image default
ਤਾਜਾ ਖਬਰਾਂ

Breaking- ਬਰਸਾਤ ਅਤੇ ਗੜੇਮਾਰੀ ਨਾਲ ਖਰਾਬ ਹੋਈ ਫਸਲ ਦਾ ਮੁਆਵਜ਼ਾ 20 ਦਿਨਾਂ ਦੇ ਅੰਦਰ ਅੱਜ ਤੋਂ ਮਿਲਣਾ ਸ਼ੁਰੂ – ਸੀਐਮ ਮਾਨ

Breaking- ਬਰਸਾਤ ਅਤੇ ਗੜੇਮਾਰੀ ਨਾਲ ਖਰਾਬ ਹੋਈ ਫਸਲ ਦਾ ਮੁਆਵਜ਼ਾ 20 ਦਿਨਾਂ ਦੇ ਅੰਦਰ ਅੱਜ ਤੋਂ ਮਿਲਣਾ ਸ਼ੁਰੂ – ਸੀਐਮ ਮਾਨ

ਚੰਡੀਗੜ੍ਹ, 13 ਅਪ੍ਰੈਲ – ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆ ਹੋਇਆ ਦੱਸਿਆ ਕਿ ਫਸਲ ਖੇਤਾਂ ਵਿੱਚ ਹੈ, ਪਰ ਪੈਸਾ ਖਾਤੇ ਵਿੱਚ, ਉਨ੍ਹਾਂ ਨੇ ਕਿਹਾ ਅੱਜ ਪੰਜਾਬ ਦੇ ਖੇਤੀ ਸੈਕਟਰ ਲਈ ਬਹੁਤ ਇਤਿਹਾਸਕ ਦਿਨ ਹੈ । ਬਰਸਾਤ ਅਤੇ ਗੜੇਮਾਰੀ ਨਾਲ ਖਰਾਬ ਹੋਈ ਫਸਲ ਦਾ ਮੁਆਵਜ਼ਾ 20 ਦਿਨਾਂ ਦੇ ਅੰਦਰ ਅੱਜ ਤੋਂ ਮਿਲਣਾ ਸ਼ੁਰੂ । ਅੱਜ ਅਬੋਹਰ ਵਿੱਚ ਮੈਂ ਖੁਦ ਨੁਕਸਾਨ ਦੀ ਰਕਮ ਜਾਰੀ ਕਰਾਂਗਾ । ਉਨ੍ਹਾਂ ਨੇ ਕਿਹਾ ਕਿ ਖਰਾਬ ਫਸਲ ਅਜੇ ਖੇਤ ਵਿੱਚ ਡਿੱਗੀ ਪਈ, ਐ ਪਰ ਖ਼ਰਾਬੇ ਦਾ ਪੈਸਾ ਖਾਤੇ ਵਿੱਚ ਪੈਣਾ ਸੁਰੂ ਹੋ ਗਿਆ ਹੈ ।

Related posts

Breaking- ਵਕੀਲਾਂ ਦੇ ਖਿਲਾਫ ਸਾਜਿਸ਼ ਕਰਨ ਵਾਲਿਆਂ ਤੇ ਹੋਵੇ ਸਖਤ ਕਾਰਵਾਈ, ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ

punjabdiary

ਸੁਪਰੀਮ ਕੋਰਟ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ

punjabdiary

Breaking- ਜਿਲਾ ਪੱਧਰੀ ਅੰ-21 ਅਤੇ 21 ਤੋਂ 40 ਉਮਰ ਵਰਗ ਦੇ ਖੇਡ ਮੁਕਾਬਲੇ ਦੀ ਸ਼ੁਰੁਆਤ

punjabdiary

Leave a Comment