Image default
About us ਤਾਜਾ ਖਬਰਾਂ

Breaking- ਭਗਵੰਤ ਮਾਨ ਦਾ ਹੁਕਮ ਜਾਰੀ, ਬਾਜਾਰ ਵਿਚ ਚਾਈਨਾ ਡੋਰ ਵੇਚਣ ਵਾਲਿਆਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ

Breaking- ਭਗਵੰਤ ਮਾਨ ਦਾ ਹੁਕਮ ਜਾਰੀ, ਬਾਜਾਰ ਵਿਚ ਚਾਈਨਾ ਡੋਰ ਵੇਚਣ ਵਾਲਿਆਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ

ਚੰਡੀਗੜ੍ਹ, 16 ਨਵੰਬਰ – (ਬਾਬੂਸ਼ਾਹੀ ਨੈਟਵਰਕ) ਚਾਈਨਾ ਡੋਰ ਵੇਚਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਕਮ ਜਾਰੀ ਕੀਤੇ ਹਨ। ਬੀਤੇ ਦਿਨ ਰੂਪਨਗਰ ਵਿਖੇ ਇਕ 13 ਸਾਲ ਦੇ ਬੱਚੇ ਦਾ ਚਾਈਨਾ ਡੋਰ ਨਾਲ ਗਲਾ ਕੱਟਣ ਨਾਲ ਮੌਤ ਹੋ ਗਈ ਸੀ। ਇਸ ਘਟਨਾ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਗੰਭੀਰਤਾ ਨਾਲ ਲੈਂਦਿਆਂ ਹੁਕਮ ਦਿੱਤਾ ਹੈ ਕਿ ਜੇਕਰ ਕੋਈ ਦੁਕਾਨਦਾਰ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਦਾ ਹੈ ਤਾਂ ਉਸ ਦੁਕਾਨਦਾਰ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Related posts

04 ਸਾਲਾ ਤੋ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਸ਼੍ਰੀ ਗੁਰਵਿੰਦਰ ਸਿੰਘ

punjabdiary

Big News- ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ

punjabdiary

ਸੁਨੀਲ ਜਾਖੜ ਨੂੰ ਕੋਈ ਮਨਿਸਟਰੀ ਨਾ ਮਿਲਣ ‘ਤੇ ਸੁਖਜਿੰਦਰ ਰੰਧਾਵਾ ਨੇ ਚੁੱਕੇ ਸਵਾਲ, ਕਹੀ ਇਹ ਗੱਲ

punjabdiary

Leave a Comment