Image default
ਤਾਜਾ ਖਬਰਾਂ

Breaking- ਭਗਵੰਤ ਮਾਨ ਨੇ ਅੱਜ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਗੁਰਗੱਦੀ ਦਿਵਸ ਤੇ ਸਾਰੀਆਂ ਸੰਗਤਾਂ ਨੂੰ ਲੱਖ-ਲੱਖ ਵਧਾਈ ਦਿੱਤੀ

Breaking- ਭਗਵੰਤ ਮਾਨ ਨੇ ਅੱਜ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਗੁਰਗੱਦੀ ਦਿਵਸ ਤੇ ਸਾਰੀਆਂ ਸੰਗਤਾਂ ਨੂੰ ਲੱਖ-ਲੱਖ ਵਧਾਈ ਦਿੱਤੀ

ਚੰਡੀਗੜ੍ਹ, 26 ਨਵੰਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਗੁਰਗੱਦੀ ਦਿਵਸ ਤੇ ਟਵੀਟ ਕਰਦੇ ਹੋਏ ਕਿਹਾ ਕਿ
ਖਾਲਸਾ ਪੰਥ ਦੇ ਸਿਰਜਨਹਾਰੇ, ਮਨੁੱਖਤਾ ਦੀ ਭਲਾਈ ਲਈ ਆਪਣਾ ਸਰਬੰਸ ਵਾਰਨ ਵਾਲੇ…ਸੰਤ-ਸਿਪਾਹੀ, ਮਹਾਨ ਰਹਿਬਰ, ਕਲਗੀਧਰ ਪਾਤਸ਼ਾਹ, ਦਸਮੇਸ਼ ਪਿਤਾ, ਸਾਹਿਬ-ਏ-ਕਮਾਲ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ…

Related posts

Breaking- ਗਾਇਕ ਸਿੱਧੂ ਮੂਸੇਵਾਲ ਦਾ ਨਵਾਂ ਗੀਤ ’ਮੇਰਾ ਨਾਂ’ ਹੋਇਆ ਰਿਲੀਜ਼, ਥੋੜ੍ਹੇ ਸਮੇਂ ਵਿੱਚ 1 ਲੱਖ ਤੋਂ ਵੱਧ ਲੋਕਾ ਨੇ ਗੀਤ ਵੇਖਿਆ

punjabdiary

Breaking News–ਸਿੱਧੂ ਮੂਸੇਵਾਲਾ ਦੇ ਸ਼ਰਧਾਂਜ਼ਲੀ ਸਮਾਗਮ ‘ਚ ਪੱਗਾਂ ਬੰਨ੍ਹ ਕੇ ਆਉਣ ਦੀ- ਅਪੀਲ

punjabdiary

Breaking- ਪੰਜਾਬ ਦੇ ਵੱਖ ਵੱਖ ਵਿਭਾਗਾਂ ਤੇ ਬੋਰਡਾਂ ਵਿੱਚ ਕੰਮ ਕਰਦੇ ਆਊਟਸੋਰਸ ਕਾਮਿਆਂ ਨਾਲ ਕੀਤਾ ਵਾਅਦਾ ਪੂਰਾ ਕਰੇ ਭਗਵੰਤ ਸਿੰਘ ਮਾਨ ਸਰਕਾਰ – ਹਰਵਿੰਦਰ ਸ਼ਰਮਾ

punjabdiary

Leave a Comment