Breaking- ਭਗਵੰਤ ਮਾਨ ਨੇ ਸੀਨੀਅਰ ਅਕਾਲੀ ਆਗੂ ਸ. ਰਣਜੀਤ ਸਿੰਘ ਬ੍ਰਹਮਪੁਰਾ ਦੇ ਦੇਹਾਂਤ ਤੇ ਦੁੱਖ ਵਿਅਕਤ ਕੀਤਾ
ਚੰਡੀਗੜ੍ਹ, 13 ਦਸੰਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਕਿਹਾ ਕਿ ਸੀਨੀਅਰ ਅਕਾਲੀ ਆਗੂ ਸ. ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ ਦੁਖਦਾਈ ਘੜੀ ‘ਚ ਪਰਿਵਾਰ ਨਾਲ ਦੁੱਖ ਵਿਅਕਤ ਕਰਦਾ ਹਾਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ
ਸੀਨੀਅਰ ਅਕਾਲੀ ਆਗੂ ਸ. ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦੁੱਖ ਵਿਅਕਤ ਕਰਦਾ ਹਾਂ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ…
— Bhagwant Mann (@BhagwantMann) December 13, 2022
Advertisement