Breaking- ਭਗਵੰਤ ਮਾਨ ਨੇ ਸੂਝਵਾਨ ਸੀਨੀਅਰ ਪੱਤਰਕਾਰ ਐੱਨ.ਐੱਸ ਪਰਵਾਨਾ ਜੀ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ
ਚੰਡੀਗੜ੍ਹ, 7 ਜਨਵਰੀ – ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਬੇਹੱਦ ਸੁਲਝੇ ਤੇ ਸੂਝਵਾਨ ਸੀਨੀਅਰ ਪੱਤਰਕਾਰ ਐੱਨ.ਐੱਸ ਪਰਵਾਨਾ ਜੀ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ…ਪਰਮਾਤਮਾ ਨੇਕ ਰੂਹ ਨੂੰ ਚਰਨੀਂ ਲਾਉਣ ਤੇ ਪਰਿਵਾਰ ਨੂੰ ਹੌਂਸਲੇ-ਹਿੰਮਤ ਦਾ ਬਲ਼ ਬਖ਼ਸ਼ਣ ਪਰਵਾਨਾ ਜੀ ਦੀ ਪੰਜਾਬ ਪੱਖੀ ਸੋਚ ਤੇ ਗੰਭੀਰ ਵਿਸ਼ਿਆਂ ‘ਤੇ ਸਮਝ ਦੀ ਘਾਟ ਸਦਾ ਪੰਜਾਬ ਦੇ ਪੱਤਰਕਾਰੀ ਖੇਤਰ ਨੂੰ ਰੜਕਦੀ ਰਹੇਗੀ…ਅਲਵਿਦਾ ਪਰਵਾਨਾ ਜੀ…!