Image default
About us ਤਾਜਾ ਖਬਰਾਂ

Breaking- ਭਗਵੰਤ ਸਿੰਘ ਮਾਨ ਦੇ ਵਿਆਹ ’ਚ ਸ਼ਾਮਲ ਹੋਣ ਲਈ ਕੇਜਰੀਵਾਲ ਪਰਿਵਾਰ ਸਣੇ ਪੁੱਜੇ,

Breaking- ਭਗਵੰਤ ਸਿੰਘ ਮਾਨ ਦੇ ਵਿਆਹ ’ਚ ਸ਼ਾਮਲ ਹੋਣ ਲਈ ਕੇਜਰੀਵਾਲ ਪਰਿਵਾਰ ਸਣੇ ਪੁੱਜੇ,

ਚੰਡੀਗੜ੍ਹ, 7 ਜੁਲਾਈ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਡਾ.ਗੁਰਪ੍ਰੀਤ ਕੌਰ ਨਾਲ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਿਵਾਰ ਸਣੇ ਪਹੁੰਚ ਗਏ ਹਨ। ਹੁਣ ਭਗਵੰਤ ਮਾਨ ਦੇ ਆਨੰਦ ਕਾਰਜ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਹੋਣਗੇ।
ਇੱਥੇ ਉਨ੍ਹਾਂ ਦਾ ਵਿੱਤ ਮੰਤਰੀ ਹਰਪਾਲ ਚੀਮਾ, ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਡੀਜੀਪੀ ਗੌਰਵ ਯਾਦਵ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਮੀਡੀਆ ਨਾਲ ਗੱਲਬਾਤ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਖੁਸ਼ੀ ਦਾ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਕਰਵਾਉਣ ਲਈ ਵਧਾਈ ਦਿੱਤੀ।

Related posts

ਸਰਕਾਰੀ ਸਕੂਲਾਂ ‘ਚ ਹੁਣ ਟੀਚਰਾਂ ਦੀ ਲੱਗੇਗੀ ਬਾਇਓਮੈਟ੍ਰਿਕ ਮਸ਼ੀਨਾਂ ਰਾਹੀਂ ਹਾਜ਼ਰੀ, ਹੁਕਮ ਜਾਰੀ

punjabdiary

Breaking- ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਵਾਲੇ ਕਰਮਚਾਰੀ ਤੇ ਕੇਸ ਦਰਜ ਕੀਤਾ

punjabdiary

4 ਸਾਲ ਦੇ ਬੱਚੇ ਦਾ ਕਾਰਨਾਮਾ, ਕਲਾਸਮੇਟ ਨੂੰ ਗਿਫਟ ਕਰ ਦਿੱਤਾ 20 ਤੋਲੇ ਸੋਨਾ, ਮਾਪੇ ਹੋਏ ਹੈਰਾਨ

punjabdiary

Leave a Comment