Image default
ਤਾਜਾ ਖਬਰਾਂ

Breaking- ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਿਸਵਾਂ ਫਾਰਮ ਹਾਊਸ ’ਤੇ ਮੁਲਾਕਾਤ ਕੀਤੀ

Breaking- ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਿਸਵਾਂ ਫਾਰਮ ਹਾਊਸ ’ਤੇ ਮੁਲਾਕਾਤ ਕੀਤੀ

24 ਸਤੰਬਰ – (ਪੰਜਾਬ ਡਾਇਰੀ) ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਿਸਵਾਂ ਫਾਰਮ ਹਾਊਸ ’ਤੇ ਮੁਲਾਕਾਤ ਕਰਨ ਮਗਰੋਂ, ਕਾਂਗਰਸ ਨੇ ਇਸ ਮੁਲਾਕਾਤ ਉਤੇ ਸਵਾਲ ਚੁੱਕੇ ਹਨ।
ਇਸ ਮੁਲਾਕਾਤ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਸਬੰਧੀ ਟਵੀਟ ਕਰਕੇ ਕਿਹਾ ਕਿ ਜਿਹੜੀ ਭਾਜਪਾ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਉਸ ਉੱਤੇ ਸਿਸਵਾ ਫ਼ਾਰਮ ਤੋਂ ਸਰਕਾਰ ਚਲਾਉਣ ਦੇ ਦੋਸ਼ ਲਾਉਂਦੀ ਰਹੀ ਸੀ, ਉਹ ਅੱਜ ਭਾਜਪਾ ਦੇ ਆਗੂ ਆਪਣੀ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਆਗੂ ਦਾ ਸਵਾਗਤ ਕਰਨ ਸਿਸਵਾਂ ਫ਼ਾਰਮ ਵਿਚ ਪਹੁੰਚੇ।

Related posts

Breaking- ਮਜ਼ਦੂਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਉਨ੍ਹਾਂ ਦੀ ਦਿਹਾੜੀ ਵਿਚ ਵਾਧਾ – ਮੰਤਰੀ ਅਨਮੋਲ ਗਗਨ ਮਾਨ

punjabdiary

Breaking- ਖੂਨੀ ਡੋਰ ਵੇਚਣ ਵਾਲੇ ਵਿਰੁੱਧ ਧਾਰਾ 307 ਦੇ ਤਹਿਤ ਕਾਰਵਾਈ ਦੇ ਨਾਲ ਜੁਰਮਾਨਾ ਵੀ ਕੀਤਾ ਜਾਵੇਗਾ

punjabdiary

IC 814 ਸੀਰੀਜ਼ ‘ਤੇ ਹੋਏ ਹੰਗਾਮੇ ‘ਤੇ ਬੋਲੀ ਕੰਗਨਾ ਰਣੌਤ, ਕਿਹਾ ਸੈਂਸਰਸ਼ਿਪ ਸਿਰਫ ਸਾਡੇ ਲਈ ਹੈ ਜੋ ਨਹੀਂ ਚਾਹੁੰਦੇ ਕਿ ਦੇਸ਼ ਵੰਡਿਆ ਜਾਵੇ…

Balwinder hali

Leave a Comment