Image default
ਤਾਜਾ ਖਬਰਾਂ

Breaking- ਭੁਪੇਂਦਰ ਪਟੇਲ ਨੂੰ ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਰਾਜਪਾਲ ਵੱਲੋਂ ਚੁਕਾਈ ਗਈ

Breaking- ਭੁਪੇਂਦਰ ਪਟੇਲ ਨੂੰ ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਰਾਜਪਾਲ ਵੱਲੋਂ ਚੁਕਾਈ ਗਈ

ਚੰਡੀਗੜ੍ਹ, 12 ਦਸੰਬਰ – (ਪੰਜਾਬ ਡਾਇਰੀ) ਭਾਜਪਾ ਆਗੂ ਭੁਪੇਂਦਰ ਪਟੇਲ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਸਬੰਧੀ ਗਾਂਧੀਨਗਰ ’ਚ ਸਮਾਗਮ ਕਰਵਾਇਆ ਗਿਆ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਸਿਆਸੀ ਆਗੂ ਹਾਜ਼ਰ ਹੋਏ।
ਸ੍ਰੀ ਪਟੇਲ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਸੂਬੇ ਦੇ ਰਾਜਪਾਲ ਅਚਾਰਿਆ ਦੇਵਵ੍ਰੱਤ ਵੱਲੋਂ ਚੁਕਾਈ ਗਈ। ਸਹੁੰ ਚੁੱਕ ਸਮਾਗਮ ਸਕੱਤਰੇਤ ਨੇੜੇ ਹੈਲੀਪੈਡ ਗਰਾਊਂਡ ਵਿੱਚ ਕਰਵਾਇਆ ਗਿਆ। ਭੂਪੇਂਦਰ ਪਟੇਲ ਨੇ ਲਗਾਤਾਰ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਦੌਰਾਨ 16 ਵਿਧਾਇਕਾਂ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ।

Related posts

ਅਹਿਮ ਖ਼ਬਰ – ਸੀਐਮ ਭਗਵੰਤ ਮਾਨ ਨੇ ਕਿਸਾਨਾਂ ਦੇ ਹੱਕ ਵਿੱਚ ਲਿਆ ਅਹਿਮ ਫੈਸਲਾ, ਪੜ੍ਹੋ

punjabdiary

Breaking- ਭਾਜਪਾ ਨੇ ਵੀ ਜਲੰਧਰ ਲੋਕ ਸਭਾ ਸੀਟ ਤੇ ਹੋਣ ਵਾਲੀ ਚੋਣ ਲਈ ਆਪਣਾ ਉਮੀਦਵਾਰ ਐਲਨਿਆ

punjabdiary

Breaking- ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 06 ਅਪ੍ਰੈਲ 2023 ਨੂੰ ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਲੱਗੇਗਾ

punjabdiary

Leave a Comment