Image default
About us ਤਾਜਾ ਖਬਰਾਂ

Breaking- ਭ੍ਰਿਸ਼ਟਾਚਾਰ ਵਿਰੁੱਧ ਜ਼ਿਲ੍ਹਾ ਪੱਧਰੀ ਸੈਮੀਨਾਰ ਭਲਕੇ-ਜਸਵਿੰਦਰ ਸਿੰਘ

Breaking- ਭ੍ਰਿਸ਼ਟਾਚਾਰ ਵਿਰੁੱਧ ਜ਼ਿਲ੍ਹਾ ਪੱਧਰੀ ਸੈਮੀਨਾਰ ਭਲਕੇ-ਜਸਵਿੰਦਰ ਸਿੰਘ

ਫਰੀਦਕੋਟ, 1 ਨਵੰਬਰ – (ਪੰਜਾਬ ਡਾਇਰੀ) ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਮੋਹਾਲੀ ਸ਼੍ਰੀ ਵਰਿੰਦਰ ਕੁਮਾਰ ਆਈ.ਪੀ.ਐਸ, ਵੱਲੋਂ ਮਿਲੇ ਨਿਰਦੇਸ਼ਾਂ ਦੀ ਪਾਲਣਾ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤਾ 31 ਅਕਤੂਬਰ 2022 ਤੋਂ 06 ਨਵੰਬਰ 2022 ਤੱਕ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਵਿਜੀਲੈਂਸ ਬਿਊਰੋ ਫ਼ਰੀਦਕੋਟ ਸ੍ਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਰਿਸ਼ਵਤਖੋਰੀ ਵਿਰੁੱਧ ਜਾਗਰੂਕ ਕਰਨ ਲਈ ਜਿਲ੍ਹਾ ਪੱਧਰੀ ਸੈਮੀਨਾਰ ਭਲਕੇ ਦਸ਼ਮੇਸ਼ ਪਬਲਿਕ ਸਕੂਲ ਤਲਵੰਡੀ ਰੋਡ, ਫਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ।

ਡੀ.ਐਸ.ਪੀ ਵਿਜੀਲੈਂਸ ਨੇ ਦੱਸਿਆ ਕਿ ਇਸ ਸਪਤਾਹ ਦੌਰਾਨ ਵਿਜੀਲੈਂਸ ਬਿਊਰੋ ਯੂਨਿਟ ਫਰੀਦਕੋਟ ਵੱਲੋਂ ਫਰੀਦਕੋਟ,ਗੋਲੇਵਾਲਾ, ਕੋਟਕਪੂਰਾ ਤੇ ਜੈਤੋ ਵਿਖੇ ਤਹਿਸੀਲਾਂ,ਰੇਲਵੇ ਸਟੇਸ਼ਨਾਂ, ਬੈਂਕਾਂ, ਪੈਟਰੋਲ ਪੰਪਾਂ,ਬੱਸ ਸਟੈਂਡਾਂ ਤੋ ਇਲਾਵਾ ਸਾਦਿਕ ਅਤੇ ਬਾਜਾਖਾਨਾ ਵਿਖੇ ਬਣੇ ਮੇਨ ਚੌਂਕਾਂ ਅਤੇ ਜਨਤਕ ਥਾਵਾਂ ਤੇ ਭ੍ਰਿਸ਼ਟਾਚਾਰ ਵਿਰੋਧੀ ਬੈਨਰ ਲਗਾਏ ਗਏ ਹਨ।

Advertisement

Related posts

ਇਜ਼ਰਾਈਲ ਤੋਂ 235 ਭਾਰਤੀਆਂ ਨੂੰ ਸੁਰੱਖਿਅਤ ਲੈ ਕੇ ਦਿੱਲੀ ਪਰਤੀ ਦੂਜੀ ਫਲਾਈਟ, ਵਿਦੇਸ਼ ਮੰਤਰੀ ਨੇ ਕੀਤਾ ਸਵਾਗਤ

punjabdiary

PSEB ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਨਵੀਆਂ ਮਿਤੀਆਂ ਦਾ ਐਲਾਨ

punjabdiary

ਹਰਿਆਣਾ ਸਿੱਖ ਗੁਰਦੁਆਰਾ ਐਕਟ 2014 ‘ਚ ਸੋਧ ਨੂੰ ਸੈਣੀ ਸਰਕਾਰ ਨੇ ਦਿੱਤੀ ਮਨਜੂਰੀ, ਓਰਡੀਨੈਂਸ ਲਿਆਉਣ ਦੀ ਤਿਆਰੀ ‘ਚ

punjabdiary

Leave a Comment