Image default
ਅਪਰਾਧ ਤਾਜਾ ਖਬਰਾਂ

Breaking- ਮਾਨਸਾ ਪੁਲਿਸ ਨੇ ਮੂਸੇਵਾਲਾ ਕਤਲ ਕੇਸ ਵਿੱਚ 31 ਵਿਅਕਤੀਆਂ ਖਿਲਾਫ ਚਲਾਨ ਪੇਸ਼ ਕੀਤਾ

Breaking- ਮਾਨਸਾ ਪੁਲਿਸ ਨੇ ਮੂਸੇਵਾਲਾ ਕਤਲ ਕੇਸ ਵਿੱਚ 31 ਵਿਅਕਤੀਆਂ ਖਿਲਾਫ ਚਲਾਨ ਪੇਸ਼ ਕੀਤਾ

ਮਾਨਸਾ, 22 ਦਸੰਬਰ – ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ। ਜਿਸ ਵਿੱਚ ਸੱਤ ਵਿਅਕਤੀਆਂ ਦੀਪਕ ਮੁੰਡੀ, ਰਾਜਿੰਦਰ ਜੌਕਰ, ਕਪਿਲ ਪੰਡਿਤ, ਬਿੱਟੂ, ਮਨਪ੍ਰੀਤ ਤੁਫ਼ਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸਾ ਸ਼ਾਮਲ ਹਨ। ਮਾਨਸਾ ਪੁਲਿਸ ਵੱਲੋਂ ਹੁਣ ਤੱਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ 31 ਵਿਅਕਤੀਆਂ ਖਿਲਾਫ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ।

Related posts

ਅਹਿਮ ਖ਼ਬਰ – ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਵਾਲੀ ਵੀਡੀਓ ਤੇ ਡੀਜੀਪੀ ਗੋਰਵ ਯਾਦਵ ਦਾ ਬਿਆਨ

punjabdiary

Breaking- ਬੜੀ ਦੁਖਦਾਈ ਖਬਰ, ਫਰੀਦਕੋਟ ਦੇ SP ਅਨਿਲ ਕੁਮਾਰ ਦੀ ਹਾਰਟ ਐਟਾਕ ਨਾਲ ਮੌਤ

punjabdiary

ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਰਕ ਪਰਮਿਟ ਧਾਰਕਾਂ ਨੂੰ ਵੱਡਾ ਝਟਕਾ, 7 ਸ਼੍ਰੇਣੀਆਂ ਲਈ ਫੀਸਾਂ ਵਿੱਚ ਵਾਧਾ

Balwinder hali

Leave a Comment