Image default
ਤਾਜਾ ਖਬਰਾਂ

Breaking – ਮਾਨ ਸਰਕਾਰ ਵੱਡਾ ਐਕਸ਼ਨ ਸ਼ਕਾਲਰਸ਼ਿਪ ਘੋਟਾਲੇ ਦੀ ਜਾਂਚ ਲਈ ਦਿੱਤੇ ਹੁਕਮ

Breaking – ਮਾਨ ਸਰਕਾਰ ਵੱਡਾ ਐਕਸ਼ਨ ਸ਼ਕਾਲਰਸ਼ਿਪ ਘੋਟਾਲੇ ਦੀ ਜਾਂਚ ਲਈ ਦਿੱਤੇ ਹੁਕਮ

ਚੰਡੀਗੜ੍ਹ, 13 ਜੁਲਾਈ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਸਖਤ ਹੋ ਗਈ ਹੈ। ਭਗਵੰਤ ਮਾਨ ਸਰਕਾਰ ਨੇ SC ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਪਿਛਲੀ ਸਰਕਾਰ ਮੌਕੇ ਦੀਆਂ ਸਾਰੀਆਂ ਫਾਈਲਾਂ ਚੈੱਕ ਕਰਵਾਈਆ ਹਨ। ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਗਈ ਰਾਸ਼ੀ ਦਾ ਵੀ ਵੇਰਵਾ ਵੀ ਦੇਖਿਆ ਹੈ।
ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜੀਫਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ..ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫੰਡਾਂ ‘ਚ ਗੜਬੜੀ ਵਿਖਾਈ ਦਿੱਤੀ..ਜਾਂਚ ਲਈ ਹੁਕਮ ਜਾਰੀ ਕਰ ਦਿੱਤੇ.. ਸਾਡੇ SC ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲਿਆਂ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ..ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।

Related posts

Breaking- ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਹੁਲ ਗਾਂਧੀ ਨੇ ਸਿਰ ਤੇ ਦਸਤਾਰ ਸਜਾ ਕੇ ਮੱਥਾ ਟੇਕਿਆ, ਵੇਖੋ ਤਸਵੀਰ

punjabdiary

Breaking- ਠੇਕਾ ਮੁਲਾਜ਼ਮਾ ਵੱਲੋਂ ਕੀਤੀ ਜਾ ਰਹੀ 15 ਤੇ 16 ਨਵੰਬਰ ਹੜਤਾਲ ਦੀ ਭਾਰਤੀ ਕਿਸਾਨ ਯੂਨੀਅਨ ਵੱਲੋਂ ਹਮਾਇਤ ਕਰਨ ਦਾ ਐਲਾਨ

punjabdiary

‘ਆਪ’ ਦੇ 5 ਸਾਬਕਾ ਮੰਤਰੀਆਂ ਨੂੰ ਸਰਕਾਰੀ ਨੋਟਿਸ, ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ, 15 ਦਿਨਾਂ ਦਾ ਦਿੱਤਾ ਸਮਾਂ

Balwinder hali

Leave a Comment