Image default
ਤਾਜਾ ਖਬਰਾਂ

Breaking- ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਦੇਸ਼-ਵਿਦੇਸ਼ਾਂ ਵਿਚ ਵੱਸਦੀਆਂ ਸਮੂਹ ਸੰਗਤਾ ਵਧਾਈ ਦਿੱਤੀ

Breaking- ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਦੇਸ਼-ਵਿਦੇਸ਼ਾਂ ਵਿਚ ਵੱਸਦੀਆਂ ਸਮੂਹ ਸੰਗਤਾ ਵਧਾਈ ਦਿੱਤੀ

ਚੰਡੀਗੜ੍ਹ, 8 ਨਵੰਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਕੁੱਲ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਮਨੁੱਖਤਾ ਨੂੰ ਜਾਤ-ਪਾਤ ਤੇ ਊਚ-ਨੀਚ ਤੋਂ ਉੱਪਰ ਉੱਠ…ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ਦਾ ਰੂਹਾਨੀ ਸਿਧਾਂਤ ਦਿੱਤਾ।
ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ।

Related posts

ਅਹਿਮ ਖ਼ਬਰ – ਇਸ ਵਾਰ ਵੀ ਗਰਮੀਆਂ ‘ਚ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ – ਮੁੱਖ ਮੰਤਰੀ ਮਾਨ

punjabdiary

Breaking- ਤਰਲ ਅਤੇ ਠੋਸ ਕੂੜਾ ਪ੍ਰਬੰਧਨ ਸਬੰਧੀ ਪਿਡਾਂ ਵਿਚ ਲਗਾਏ ਜਾਣ ਵਾਲੇ ਛੋਟੇ ਪ੍ਰੋਜੈਕਟਾਂ ਦੇ ਕੰਮਾਂ ਵਿੱਚ ਲਿਆਂਦੀ ਜਾਵੇ ਤੇਜੀ – ਡਿਪਟੀ ਕਮਿਸ਼ਨਰ

punjabdiary

ਡੇਰਾ ਮੁਖੀ ਨੂੰ ਜਥੇਦਾਰਾਂ ਦੀ ਧੌਣ ‘ਤੇ ਗੋਡਾ ਰੱਖ ਕੇ ਮੁਆਫੀ ਦੇਣ ਸਮੇਂ ਕਿੱਥੇ ਸੀ ਬਾਗੀ ਧੜਾ? ਅਕਾਲੀਆਂ ‘ਤੇ SGPC ਸਾਬਕਾ ਪ੍ਰਧਾਨ ਦੇ ਰਗੜੇ

punjabdiary

Leave a Comment