Image default
ਤਾਜਾ ਖਬਰਾਂ

Breaking- ਮੁੱਖ ਮੰਤਰੀ ਭਗਵੰਤ ਮਾਨ ਨੇ, ਅੱਜ ਛੋਟੇ ਸਾਹਿਬਜ਼ਾਦੇ ਬਾਬਾ ਫ਼ਤਹਿ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸੀਸ ਝੁਕਾ ਕੇ ਸਿਜਦਾ ਕੀਤਾ

Breaking- ਮੁੱਖ ਮੰਤਰੀ ਭਗਵੰਤ ਮਾਨ ਨੇ, ਅੱਜ ਛੋਟੇ ਸਾਹਿਬਜ਼ਾਦੇ ਬਾਬਾ ਫ਼ਤਹਿ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸੀਸ ਝੁਕਾ ਕੇ ਸਿਜਦਾ ਕੀਤਾ

ਚੰਡੀਗੜ੍ਹ, 14 ਦਸੰਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਸਾਹਿਬਜ਼ਾਦੇ ਬਾਬਾ ਫ਼ਤਹਿ ਸਿੰਘ ਜੀ ਨੂੰ ਜਿਨ੍ਹਾਂ ਮਹਿਜ਼ 7 ਸਾਲ ਦੀ ਉਮਰੇ ਕੌਮ ਲਈ ਕੁਰਬਾਨੀ ਦੀ ਦੁਨੀਆ ‘ਤੇ ਅਨੋਖੀ ਮਿਸਾਲ ਪੈਦਾ ਕੀਤੀ ਅੱਜ ਧੰਨ ਧੰਨ ਬਾਬਾ ਫ਼ਤਹਿ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸੀਸ ਝੁਕਾ ਕੇ ਸਿਜਦਾ ਕਰਦੇ ਹਾਂ…

Related posts

ਭਗਵੰਤ ਮਾਨ ਦਾ ਇਕ ਹੋਰ ਵੱਡਾ ਐਲਾਨ

punjabdiary

ਸਿੱਖਿਆ ਵਿਭਾਗ ਵੱਲੋਂ ਪਹਿਲੀ ਤੱਕ ਦੇ ਬੱਚਿਆਂ ਲਈ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਦੀ ਸ਼ੁਰੂਆਤ

punjabdiary

ਖਤਮ ਨਹੀਂ ਹੋਈ Paytm ਦੀ ਮੁਸ਼ਕਲ, RBI ਦੇ ਐਕਸ਼ਨ ਦੇ ਬਾਅਦ 3 ਮਹੀਨਿਆਂ ‘ਚ 550 ਕਰੋੜ ਦੇ ਘਾਟੇ ਵਿਚ ਗਈ ਕੰਪਨੀ

punjabdiary

Leave a Comment