Image default
About us ਤਾਜਾ ਖਬਰਾਂ

Breaking- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕਰਕੇ ਨਵੇਂ ਸਾਲ ਦੀ ਵਧਾਈ ਦਿੱਤੀ

Breaking- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕਰਕੇ ਨਵੇਂ ਸਾਲ ਦੀ ਵਧਾਈ ਦਿੱਤੀ

ਨਵੀਂ ਦਿੱਲੀ, 4 ਜਨਵਰੀ – ਅੱਜ ਦੇਸ਼ ਦੇ ਉੱਪ-ਰਾਸ਼ਟਰਪਤੀ ਜਗਦੀਪ ਧਨਖੜ ਜੀ ਨਾਲ ਉੱਪ-ਰਾਸ਼ਟਰਪਤੀ ਨਿਵਾਸ, ਦਿੱਲੀ ਵਿਖੇ ਮੁਲਾਕਾਤ ਕੀਤੀ…ਬਹੁਤ ਹੀ ਪਿਆਰ ਅਤੇ ਸਤਿਕਾਰ ਮਿਲਿਆ ਅਤੇ ਉਹਨਾਂ ਨੇ ਲੋਕਾਂ ਦੁਆਰਾ ਮਿਲੇ ਹੋਏ ਵਿਸ਼ਵਾਸ ਨੂੰ ਹੋਰ ਪੁਖ਼ਤਾ ਕਰਨ ਦੀ ਸਲਾਹ ਅਤੇ ਹੱਲਾਸ਼ੇਰੀ ਦਿੱਤੀ ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਸ਼ਿਸ਼ਟਾਚਾਰ ਦੇ ਨਾਤੇ ਮੁਲਾਕਾਤ ਕੀਤੀ।ਉਪ ਰਾਸ਼ਟਰਪਤੀ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਭਗਵੰਤ ਮਾਨ ਨੇ ਕਾਮਨਾ ਕੀਤੀ ਕਿ ਨਵਾਂ ਸਾਲ ਉਨ੍ਹਾਂ ਅਤੇ ਪਰਿਵਾਰ ਲਈ ਖੁਸ਼ੀਆਂ, ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ।

Related posts

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ, ਫਸਲਾਂ ਲਈ ਦੁੱਗਣੇ ਮੁਆਵਜ਼ੇ ਦਾ ਕੀਤਾ ਐਲਾਨ

punjabdiary

ਫਰੀਦਕੋਟ ਦੇ ਸੁਖਚਰਨ ਸਿੰਘ ਚੰਨੀ ਰੈਵੇਨਿਊ ਅਫਸਰ ਐਸੋਸੀਏ਼ਸ਼ਨ ਪੰਜਾਬ ਦੇ ਪ੍ਰਧਾਨ ਚੁਣੇ ਗਏ

punjabdiary

ਅਮਰੀਕਾ ’ਚ ਗੋਲੀਆਂ ਚੱਲਣ ਨਾਲ 9 ਮੁੰਡੇ ਕੁੜੀਆਂ ਫੱਟੜ

punjabdiary

Leave a Comment