Image default
About us ਤਾਜਾ ਖਬਰਾਂ

Breaking- ਮੁੱਖ ਮੰਤਰੀ ਭਗਵੰਤ ਮਾਨ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਮਾਗਮ ਵਿਚ ਸ਼ਿਰਕਤ ਕੀਤ

Breaking- ਮੁੱਖ ਮੰਤਰੀ ਭਗਵੰਤ ਮਾਨ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਮਾਗਮ ਵਿਚ ਸ਼ਿਰਕਤ ਕੀਤ

ਚੰਡੀਗੜ੍ਹ, 5 ਦਸੰਬਰ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਮਾਪਤੀ ਸਮਾਗਮ ‘ਚ ਸ਼ਿਰਕਤ ਕੀਤੀ, ਉਨ੍ਹਾਂ ਕਿਹਾ ਕਿ ਭਾਰਤ ਦੀਆਂ ਵੱਖ-ਵੱਖ ਸੈਨਾ ‘ਚ ਸੇਵਾਵਾਂ ਨਿਭਾ ਚੁੱਕੇ ਬਹਾਦਰ ਅਫ਼ਸਰਾਂ ਅਤੇ ਸੈਨਿਕਾਂ ਨੂੰ ਮਿਲ ਕੇ ਖ਼ੁਸ਼ੀ ਹੋਈ ਅਤੇ ਉਨ੍ਹਾਂ ਨੇ ਕਿਹਾ ਫੌਜ ਦੇ ਜਵਾਨ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਨੇ…ਜਵਾਨਾਂ ਦਾ ਸਨਮਾਨ ਤੇ ਉਹਨਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਸਾਡਾ ਫ਼ਰਜ਼ ਹੈ…

Related posts

ਪੰਜਾਬ ਦੇ 12 ਸੰਸਦ ਮੈਂਬਰਾਂ ਨੇ ਚੁੱਕੀ ਸਹੁੰ, ਸਾਰਿਆਂ ਨੇ ਪੰਜਾਬੀ ਭਾਸ਼ਾ ’ਚ ਲਿਆ ਹਲਫ਼

punjabdiary

ਪੰਜਾਬ ਵਿਚ ਗਰਮੀ ਨੇ ਤੋੜੇ ਰਿਕਾਰਡ, ਇਸ ਸ਼ਹਿਰ ‘ਚ ਸਭ ਤੋਂ ਵੱਧ ਤਾਪਮਾਨ, 5 ਦਿਨਾਂ ਲਈ ਰੈੱਡ ਅਲਰਟ

punjabdiary

ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਪੂਰੇ ਪੰਜਾਬ ‘ਚ ਲਾਗੂ ਕਰਨ ਦਾ ਐਲਾਨ, ਹਫ਼ਤੇ ‘ਚ ਦੋ ਵਾਰ ਪਿੰਡਾਂ ‘ਚ ਜਾਣਗੇ ਡੀਸੀ ਤੇ ਹੋਰ ਸਟਾਫ

punjabdiary

Leave a Comment