Image default
About us ਤਾਜਾ ਖਬਰਾਂ

Breaking- ਮ੍ਰਿਤਕ ਅਸਲਾ ਲਾਇਸੰਸੀਆਂ ਦੇ ਲਾਇਸੰਸ ਕੀਤੇ ਜਾਣਗੇ ਰੱਦ-ਜਿਲਾ ਮੈਜਿਸਟ੍ਰੇਟ

Breaking- ਮ੍ਰਿਤਕ ਅਸਲਾ ਲਾਇਸੰਸੀਆਂ ਦੇ ਲਾਇਸੰਸ ਕੀਤੇ ਜਾਣਗੇ ਰੱਦ-ਜਿਲਾ ਮੈਜਿਸਟ੍ਰੇਟ

ਮ੍ਰਿਤਕ ਅਸਲਾ ਲਾਇਸੰਸੀਆਂ ਦੇ ਵਾਰਸ 7 ਦਿਨਾਂ ਦੇ ਅੰਦਰ ਅੰਦਰ ਪੇਸ਼ ਕਰ ਸਕਦੇ ਹਨ ਜਵਾਬ/ਇਤਰਾਜ਼

ਫਰੀਦਕੋਟ, 29 ਨਵੰਬਰ – (ਪੰਜਾਬ ਡਾਇਰੀ) ਦਰਜ ਮ੍ਰਿਤਕ ਅਸਲਾ ਲਾਇਸੰਸੀਆਂ ਦੇ ਵਾਰਸਾਂ ਨੂੰ ਕੋਈ ਇਤਰਾਜ਼ ਹੈ ਤਾਂ ਉਹ 7 ਦਿਨਾਂ ਦੇ ਅੰਦਰ-ਅੰਦਰ ਸਬੰਧਤ ਦਫਤਰ ਵਿਖੇ ਆਪਣਾ ਜਵਾਬ/ਇਤਰਾਜ਼ ਪੇਸ਼ ਕਰ ਸਕਦੇ ਹਨ। ਜੇਕਰ ਨਿਰਧਾਰਿਤ ਸਮੇਂ ਦੇ ਅੰਦਰ ਕੋਈ ਜਵਾਬ/ਇਤਰਾਜ਼ ਪ੍ਰਾਪਤ ਨਹੀਂ ਹੁੰਦਾ ਤਾਂ ਅਸਲਾ ਲਾਇਸੰਸ ਕੈਂਸਲ ਕਰ ਦਿੱਤੇ ਜਾਣਗੇ।

Advertisement

Related posts

Breaking- ਹੁਨਰ ਵਿਕਾਸ ਕਮੇਟੀ ਦੀ ਹੋਈ ਮੀਟਿੰਗ

punjabdiary

ਫਰੀਦਕੋਟ ਜਿਲ੍ਹੇ ਤੋਂ 3 ਅਕਤੂਬਰ ਨੂੰ “ਸਾਡੇ ਬਜੁਰਗ ਸਾਡਾ ਮਾਣ” ਮੁਹਿੰਮ ਦੀ ਹੋਵੇਗੀ ਸ਼ੁਰੂਆਤ

punjabdiary

ਰਾਜਪਾਲ ਨੂੰ ਮਿਲਣ ਤੋਂ ਬਾਅਦ ਸੁਨੀਲ ਜਾਖੜ ਦਾ ਬਿਆਨ, “ਸਰਕਾਰ ਨੇ ਸਮਾਂ ਰਹਿੰਦੇ ਨਹੀਂ ਕੀਤੇ ਕੰਮ”

punjabdiary

Leave a Comment