Image default
ਤਾਜਾ ਖਬਰਾਂ

Breaking- ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

Breaking- ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 8 ਅਗਸਤ – (ਪੰਜਾਬ ਡਾਇਰੀ) ਬਠਿੰਡਾ ਦੇ ਨਗਰ ਨਿਗਮ ਦਫ਼ਤਰ ਦੇ ਬਾਹਰ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੀਵਰੇਜ ਵਰਕਰ ਯੂਨੀਅਨ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਸਾਡੀ ਮੁੱਖ ਮੰਗ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।
ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਾਡੀਆਂ ਤਨਖ਼ਾਹਾਂ ਬਹੁਤ ਨਿਗੂਣੀਆਂ ਹਨ ਜਿਸ ਕਰਕੇ ਸਾਡੇ ਪਰਿਵਾਰਾਂ ਦਾ ਖਰਚਾ ਨਹੀਂ ਚੱਲਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੀਵਰੇਜ ਮੁਲਾਜ਼ਮ ਬਹੁਤ ਲੰਮੇ ਸਮੇਂ ਤੋਂ ਕੰਮ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਆਉਣ ਵਾਲੇ ਸਮੇਂ ਵਿੱਚ ਹੋਰ ਵੱਡਾ ਪ੍ਰਦਰਸ਼ਨ ਕਰਾਂਗੇ। ਉਨ੍ਹਾਂ ਦਾ ਕਹਿਣਾ ਹੈ ਕਿ ਵਰਕਰ ਸੀਵਰੇਜ ਦੀ ਸਫ਼ਾਈ ਕਰਨ ਵੇਲੇ ਆਪਣੀ ਜਾਨ ਖ਼ਤਰੇ ਵਿੱਚ ਪਾਉਂਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।

Related posts

Breaking- ਮਿੰਨੀ ਸਕੱਤਰੇਤ ਫਰੀਦਕੋਟ ਵਿਖੇ ਨਵੇਂ ਸਾਲ ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ

punjabdiary

Breaking- ਮੁੱਖ ਮੰਤਰੀ ਭਗਵੰਤ ਮਾਨ ਨੇ ਰਾਹੁਲ ਗਾਂਧੀ ਤੇ ਦਿੱਤੇ ਬਿਆਨ ਤੇ ਜਵਾਬ ਦਿੰਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਕਠਪੁਤਲੀ ਵਾਂਗ ਨਚਾ ਰਹੇ ਹਨ

punjabdiary

ਖੇਤੀ ਵਿਰਾਸਤ ਮਿਸ਼ਨ ਵੱਲੋਂ ਕੁਦਰਤ ਉਤਸਵ ਅਤੇ ਸੰਵਾਦ ਸਮਾਗਮ ਦਾ ਆਯੋਜਨ

punjabdiary

Leave a Comment