Image default
About us ਤਾਜਾ ਖਬਰਾਂ

Breaking- ਮੱਛੀ ਪਾਲਣ ਸਬੰਧੀ ਟ੍ਰੇਨਿੰਗ ਕੈਂਪ 5 ਦਸੰਬਰ ਤੋਂ 9 ਦਸੰਬਰ 2022 ਤੱਕ ਲੱਗੇਗਾ

Breaking- ਮੱਛੀ ਪਾਲਣ ਸਬੰਧੀ ਟ੍ਰੇਨਿੰਗ ਕੈਂਪ 5 ਦਸੰਬਰ ਤੋਂ 9 ਦਸੰਬਰ 2022 ਤੱਕ ਲੱਗੇਗਾ

ਫ਼ਰੀਦਕੋਟ, 3 ਦਸੰਬਰ – (ਪੰਜਾਬ ਡਾਇਰੀ) ਮੱਛੀ ਪਾਲਣ ਵਿਭਾਗ ਫ਼ਰੀਦਕੋਟ ਵੱਲੋਂ ਮੱਛੀ ਪਾਲਣ ਧੰਦੇ ਨੂੰ ਪ੍ਰਫੁੱਲਤ ਕਰਨ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 5 ਦਿਨਾਂ ਸਿਖਲਾਈ ਕੈਂਪ ਮਿਤੀ 05-12-2022 ਤੋਂ 09-12-2022 ਤੱਕ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ੍ਰੀ ਮਨਜੀਤ ਸਿੰਘ ਸਹਾਇਕ ਡਾਇਰੈਕਟਰ ਮੱਛੀ ਪਾਲਣ ਫਰੀਦਕੋਟ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਲਈ ਚਾਹਵਾਨ ਪ੍ਰਾਰਥੀ ਮਿਤੀ 05-12-2022 ਨੂੰ ਸਵੇਰੇ 10.00 ਵਜੇ ਦਫਤਰ ਮੁੱਖ ਕਾਰਜਕਾਰੀ ਅਫਸਰ, ਮੱਛੀ ਪਾਲਕ ਵਿਕਾਸ ਏਜੰਸੀ, ਸਰਕਾਰੀ ਮੱਛੀ ਪੂੰਗ ਫਰੀਦਕੋਟ ਨੇੜੇ ਨਵੀਂ ਜੇਲ੍ਹ ਫਰੀਦਕੋਟ ਵਿਖੇ ਅਰਜੀ ਨਾਲ ਲੈ ਕੇ ਸੰਪਰਕ ਕਰ ਸਕਦੇ ਹਨ। ਟ੍ਰੇਨਿੰਗ ਪ੍ਰਾਪਤੀ ਲਈ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94631-50037 ਤੇ ਸੰਪਰਕ ਕੀਤਾ ਜਾ ਸਕਦਾ ਹੈ।

Related posts

ਪੰਜਾਬ ‘ਚ 12ਵੀਂ ਜਮਾਤ ਦੇ ਪ੍ਰੈਕਟੀਕਲ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਹੋਣਗੇ ਡਿਜੀਟਲ, ਅਧਿਆਪਕਾਂ ਦੀ ਟ੍ਰੇਨਿੰਗ ਅੱਜ ਤੋਂ ਸ਼ੁਰੂ

punjabdiary

Breaking- ਸ਼ੂਗਰ ਮਿਲ ਦਾ ਗੇਟ ਬੰਦ ਕਰਕੇ ਕਿਸਾਨਾਂ ਨੇ ਮਿਲ ਮੈਨਜਮੈਂਟ ਖਿਲਾਫ ਨਾਹਰੇ ਬਾਜੀ ਕੀਤੀ

punjabdiary

Breaking- ਹੁਣ ਆਂਗਣਵਾੜੀ ਸੈਂਟਰਾਂ ‘ਚੋਂ ਨਹੀਂ ਆਵੇਗੀ ਘਟੀਆ ਕਿਸਮ ਦੇ ਖਾਣੇ ਸੰਬੰਧੀ ਕੋਈ ਸ਼ਿਕਾਇਤ, CM ਭਗਵੰਤ ਮਾਨ ਨੇ ਆਂਗਣਵਾੜੀ ਸੈਂਟਰਾਂ ‘ਚ ਰਾਸ਼ਨ ਸਪਲਾਈ ਕਰਨ ਲਈ ਮਾਰਕਫੈੱਡ ਨੂੰ ਸੌਂਪੀ ਜ਼ਿੰਮੇਵਾਰੀ

punjabdiary

Leave a Comment