Breaking- ਰਾਘਵ ਚੱਢਾ ਨੂੰ ਕਿਸੇ ਨਾ ਕਿਸੇ ਕੇਸ ਵਿਚ ਗਿ੍ਫਤਾਰ ਕੀਤਾ ਜਾ ਸਕਦਾ ਹੈ, ਕੇਜਰੀਵਾਲ
ਨਵੀਂ ਦਿੱਲੀ, 30 ਸਤੰਬਰ – (ਪੰਜਾਬ ਡਾਇਰੀ) ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਟਵੀਟਰ ਅਕਾਊਂਟ ਤੇ ਟਵੀਟ ਕਰਕੇ ਕਿਹਾ ਕਿ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਰਾਘਵ ਚੱਢਾ ਨੇ ਗੁਜਰਾਤ ਦੇ ਦੌਰੇ ਵੀ ਸ਼ੁਰੂ ਕਰ ਦਿੱਤੇ ਹਨ। ਇਸ ਲਈ ਰਾਘਵ ਚੱਢਾ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਕਿਸ ਕੇਸ ਵਿਚ ਗ੍ਰਿਫਤਾਰ ਕਰਨਾ ਹੈ ਇਹ ਦੋਸ਼ ਬਣਾ ਰਹੇ ਹਨ।