Image default
ਅਪਰਾਧ

Breaking- ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਅਜੋਕੇ ਦੌਰ ਦੀਆਂ ਸਭ ਤੋਂ ਭੈੜੀਆਂ ਬਿਮਾਰੀਆਂ ਨੇ – ਭਗਵੰਤ ਮਾਨ

Breaking- ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਅਜੋਕੇ ਦੌਰ ਦੀਆਂ ਸਭ ਤੋਂ ਭੈੜੀਆਂ ਬਿਮਾਰੀਆਂ ਨੇ – ਭਗਵੰਤ ਮਾਨ

ਚੰਡੀਗੜ੍ਹ, 9 ਦਸੰਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸੰਦੇਸ਼ ਦਿੱਤਾ ਕਿ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਅਜੋਕੇ ਦੌਰ ਦੀਆਂ ਸਭ ਤੋਂ ਭੈੜੀਆਂ ਬਿਮਾਰੀਆਂ ਨੇ…ਇਹ ਬਿਮਾਰੀਆਂ ਕਿਸੇ ਵੀ ਸਮਾਜ ਨੂੰ ਖੋਖਲਾ ਕਰ ਦਿੰਦੀਆਂ ਨੇ…ਦੇਸ਼ ‘ਚ ਆਮ ਆਦਮੀ ਪਾਰਟੀ ਇਹਨਾਂ ਦੋਨੋਂ ਬਿਮਾਰੀਆਂ ਖ਼ਿਲਾਫ਼ ਮੁੱਢੋਂ ਹੀ ਲੜ ਰਹੀ ਹੈ… ਅੱਜ ਐਂਟੀ ਕੁਰੱਪਸ਼ਨ ਡੇ ਦੇ ਮੌਕੇ ਆਓ ਪ੍ਰਣ ਕਰੀਏ ਕਿ ਦੋਨੋਂ ਬਿਮਾਰੀਆਂ ਨੂੰ ਜੜ੍ਹੋਂ ਖ਼ਤਮ ਕਰਾਂਗੇ…

Related posts

ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਕਤਲ ਕੀਤੀ ਗਈ ਔਰਤ ਦੀ ਹੋਈ ਅਸਲੀ ਪਛਾਣ

punjabdiary

Pahalgam Terror Attack : ਨਾਵਾਂ ਦੇ ਨਾਲ ਤਿੰਨ ਅੱਤਵਾਦੀਆਂ ਦੇ ਸਕੈੱਚ ਜਾਰੀ, ਜਨਤਾ ਨੂੰ ਕੀਤੀ ਅਪੀਲ

Balwinder hali

Moga Police Encounter: ਮੋਗਾ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ, 32 ਬੋਰ ਰਿਵਾਲਵਰ ਅਤੇ ਜ਼ਿੰਦਾ ਕਾਰਤੂਸ ਬਰਾਮਦ

Balwinder hali

Leave a Comment