Image default
About us ਤਾਜਾ ਖਬਰਾਂ

Breaking- ਰਿਸ਼ੀ ਸੂਨਕ ਨੂੰ ਪ੍ਰਧਾਨ ਮੰਤਰੀ ਬਣਨ ’ਤੇ ਮੁੱਖ ਮੰਤਰੀ ਨੇ ਵਧਾਈ ਦਿੱਤੀ

Breaking- ਰਿਸ਼ੀ ਸੂਨਕ ਨੂੰ ਪ੍ਰਧਾਨ ਮੰਤਰੀ ਬਣਨ ’ਤੇ ਮੁੱਖ ਮੰਤਰੀ ਨੇ ਵਧਾਈ ਦਿੱਤੀ

ਚੰਡੀਗੜ੍ਹ, 25 ਅਕਤੂਬਰ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮੂਲ ਦੇ ਆਗੂ ਰਿਸ਼ੀ ਸੂਨਕ ਨੂੰ ਬਰਤਾਨੀਆ ਦਾ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ ਅਤੇ ਆਸ ਪ੍ਰਗਟ ਕੀਤੀ ਹੈ ਕਿ ਉਹਨਾਂ ਦੀ ਅਗਵਾਈ ਹੇਠ ਯੂ ਕੇ ਅਤੇ ਬਰਤਾਨੀਆ ਦੇ ਰਿਸ਼ਤੇ ਮਜ਼ਬੂਤ ਹੋਣਗੇ।

Related posts

AI ਨੂੰ ਲੈ ਕੇ PM ਮੋਦੀ ਦਾ ਵੱਡਾ ਐਲਾਨ, G20 ਬੈਠਕ ‘ਚ ਕਿਹਾ- ਸਰਕਾਰ ਲਿਆਉਣ ਜਾ ਰਹੀ ਹੈ AI ਪਾਵਰਡ ‘ਭਾਸ਼ਿਨੀ’

punjabdiary

ਅਹਿਮ ਖ਼ਬਰ – ਚਰਨਜੀਤ ਚੰਨੀ ਤੇ ਮੰਤਰੀ ਹਰਪਾਲ ਚੀਮਾ ਦਾ ਵਾਰ, ਕਿਹਾ ਇਨ੍ਹਾਂ ਦੇ ਮੰਤਰੀ ਗਰੀਬ ਦਲਿਤ ਬੱਚਿਆਂ ਦੀਆਂ ਸਕਾਲਰਸ਼ਿਪਾਂ ਖਾਂਦੇ ਰਹੇ

punjabdiary

Breaking News- ਗਿਰਦਾਵਰੀ ਦੇ ਕੰਮ ਵਿੱਚ ਲਿਆਂਦੀ ਜਾਵੇ ਤੇਜ਼ੀ – ਡਿਪਟੀ ਕਮਿਸ਼ਨਰ

punjabdiary

Leave a Comment