Image default
ਤਾਜਾ ਖਬਰਾਂ

Breaking- ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ

Breaking- ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ

ਫਰੀਦਕੋਟ, 10 ਅਗਸਤ – (ਪੰਜਾਬ ਡਾਇਰੀ) ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ ਨੇ ਜਿਲ੍ਹਾ ਵਾਸੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿਤੀ 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮੀ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਜ਼ਿਲ੍ਹਾ ਵਾਸੀ ਇਸ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਬਿਨ੍ਹਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।

Related posts

ਸ੍ਰੀਲੰਕਾ ਵੱਲੋਂ ਕਰਵਾਏ ਸਕਾਊਟਸ ਮੁਕਾਬਲੇ ਵਿੱਚ ਪੂਰੇ ਦੇਸ਼ ਵਿੱਚੋਂ ਬਾਬਾ ਫ਼ਰੀਦ ਪਬਲਿਕ ਸਕੂਲ ਦੀ ਜਸਦੀਪ ਕੋਰ ਚੁਣੀ ਗਈ ‘ਮਿਸ ਪ੍ਰਿੰਸਿਜ਼’

punjabdiary

Breaking- ਰਿਜ਼ਰਵ ਬੈਂਕ ਨੇ ਰੈਪੋ ਰੇਟ ਵਿਚ ਅੱਜ 0.50 ਫ਼ੀਸਦੀ ਵਾਧਾ ਕੀਤਾ, ਹੁਣ ਕਰਜ਼ਾ ਲੈਣਾ ਹੋਰ ਵੀ ਹੋਇਆ ਮਹਿੰਗਾ

punjabdiary

ਪੰਜਾਬ ਵਿੱਚ ਕੇਂਦਰ ਸਰਕਾਰ ਦੀ ਖੇਤੀਬਾੜੀ ਨੀਤੀ ਦਾ ਖਰੜਾ ਰੱਦ, ਖੇਤੀਬਾੜੀ ਰਾਜ ਦਾ ਵਿਸ਼ਾ ਹੈ – ਮਾਨ ਸਰਕਾਰ

Balwinder hali

Leave a Comment