Image default
ਅਪਰਾਧ ਤਾਜਾ ਖਬਰਾਂ

Breaking- ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਸਾਥੀ, ਪੁਲਿਸ ਦੇ ਹੱਥੀ ਚੜੇ

Breaking- ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਸਾਥੀ, ਪੁਲਿਸ ਦੇ ਹੱਥੀ ਚੜੇ

ਸ੍ਰੀ ਗੰਗਾਨਗਰ, 30 ਜੁਲਾਈ – (ਪੰਜਾਬ ਡਾਇਰੀ) ਰਾਜਸਥਾਨ ਪੁਲਿਸ ਨੂੰ ਇਕ ਵੱਡੀ ਕਾਮਯਾਬੀ ਮਿਲੀ ਹੈ। ਰਾਜਸਥਾਨ ਦੇ ਸ੍ਰੀ ਗੰਗਾਨਗਰ ਦੇ ਪਿੰਡ ਕਾਲੂਵਾਲਾ ਵਿੱਚ ਪੁਲਿਸ ਨੇ ਇੱਕ ਮੁਕਾਬਲੇ ਦੌਰਾਨ ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕਰ ਲਿਆ। ਬਿਸ਼ਨੋਈ ਗਿਰੋਹ ਦੇ ਇਹ ਮੈਂਬਰ ਫਿਰੌਤੀ ਦੀ ਰਕਮ ਲੈ ਰਹੇ ਸਨ। ਸੂਚਨਾ ਮਿਲਦੇ ਹੀ ਪੁਲਿਸ ਇਨ੍ਹਾਂ ਬਦਮਾਸ਼ਾਂ ਨੂੰ ਫੜਨ ਲਈ ਹਰਕਤ ‘ਚ ਆਈ ਤੇ ਫਿਰ ਲਾਰੈਂਸ ਬਿਸ਼ਨੋਈ ਗਿਰੋਹ ਤੇ ਪੁਲਿਸ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ।
ਇਸ ਮੁਕਾਬਲੇ ਵਿੱਚ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਫਿਰੌਤੀ ਦੀ ਰਕਮ ਸਮੇਤ ਗ੍ਰਿਫ਼ਤਾਰ ਕਰ ਲਿਆ। ਭੱਜਦੇ ਹੋਏ ਮੁਲਜ਼ਮਾਂ ਦੀ ਗੱਡੀ ਪੰਜਾਬ ਦੇ ਸਰਹੱਦੀ ਇਲਾਕੇ ਦੇ ਖੇਤਾਂ ‘ਚ ਫਸ ਗਈ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਜਦਕਿ ਇੱਕ ਹੋਰ ਬਦਮਾਸ਼ ਭੱਜਣ ਵਿੱਚ ਕਾਮਯਾਬ ਹੋ ਗਿਆ। ਬਾਕੀ 1 ਹੋਰ ਬਦਮਾਸ਼ ਨੂੰ ਫੜਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।

Related posts

Breaking- ਅੱਜ ਹੋਣਗੇ ਅੰਡਰ-17 ਉਮਰ ਵਰਗ ਫੁੱਟਬਾਲ,ਕਬੱਡੀ, ਖੋ-ਖੋ, ਹੈਂਡਬਾਲ, ਹਾਕੀ, ਗੱਤਕਾ ਆਦਿ ਮੁਕਾਬਲੇ

punjabdiary

ਵੱਡੀ ਖ਼ਬਰ – ਮੂਸੇਵਾਲੇ ਦੇ ਪਿਤਾ ਗੋਲੀਆਂ ਲੱਗੀ ਥਾਰ ਤੇ ਮੂਸੇਵਾਲਾ ਦੀ ਤਸਵੀਰ ਲਗਾ ਕੇ ਲੋਕਾਂ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਦੱਸਣਗੇ

punjabdiary

Breaking- ਡੀ .ਈ.ਓ. (ਸੈ.ਸਿ.) ਫਰੀਦਕੋਟ ਦੀ ਆਸਾਮੀ 6 ਮਹੀਨਿਆਂ ਤੋਂ ਖਾਲੀ

punjabdiary

Leave a Comment