Image default
ਤਾਜਾ ਖਬਰਾਂ

Breaking- ਵਿਜੀਲੈਂਸ ਵੱਲੋਂ ਮੰਤਰੀ ਆਸ਼ੂ ਦੇ ਦੋ ਨਿਜੀ ਸਹਾਇਕ ਤੇ ਡਿਪਟੀ ਡਾਇਰੈਕਟਰ ਖਿਲਾਫ ਪੀ.ਓ. ਕਾਰਵਾਈ ਸ਼ੁਰੂ

Breaking- ਵਿਜੀਲੈਂਸ ਵੱਲੋਂ ਮੰਤਰੀ ਆਸ਼ੂ ਦੇ ਦੋ ਨਿਜੀ ਸਹਾਇਕ ਤੇ ਡਿਪਟੀ ਡਾਇਰੈਕਟਰ ਖਿਲਾਫ ਪੀ.ਓ. ਕਾਰਵਾਈ ਸ਼ੁਰੂ

23 ਨਵੰਬਰ – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (DFSC) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਸਮੇਤ ਪੰਕਜ ਕੁਮਾਰ ਉਰਫ ਮੀਨੂ ਮਲਹੋਤਰਾ ਅਤੇ ਇੰਦਰਜੀਤ ਸਿੰਘ ਉਰਫ ਇੰਦੀ, ਦੋਵੇਂ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ, ਨੂੰ ਭਗੌੜਾ ਕਰਾਰ ਦੇਣ ਵਿਰੁੱਧ ਅਦਾਲਤੀ ਕਾਰਵਾਈ ਅਰੰਭ ਦਿੱਤੀ ਹੈ।

Related posts

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Balwinder hali

Breaking- “ਆਈ- ਖੇਤ ਪੰਜਾਬ” ਐਪ ਵਾਤਾਵਰਨ ਪੱਖੀ ਖੇਤੀ ਵਿੱਚ ਨਿਭਾਅ ਰਿਹੈ ਅਹਿਮ ਭੂਮਿਕਾ- ਡਾ. ਦੁੱਗ

punjabdiary

ਵਿਧਾਇਕ ਸੇਖੋਂ ਨੇ ਪੁਸਤਕ ਮੇਲੇ ਦਾ ਕੀਤਾ ਆਗਾਜ਼

Balwinder hali

Leave a Comment