Image default
ਤਾਜਾ ਖਬਰਾਂ

Breaking- ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਣਕ ਦੀ ਖਰੀਦ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਲਿਆ ਜਾਇਜਾ

Breaking- ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਣਕ ਦੀ ਖਰੀਦ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਲਿਆ ਜਾਇਜਾ

ਫਰੀਦਕੋਟ, 4 ਅਪ੍ਰੈਲ – (ਪੰਜਾਬ ਡਾਇਰੀ) ਮਾਨਯੋਗ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਵਿੱਚ ਕਣਕ ਦੀ ਖਰੀਦ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨਾਂ ਦੀ ਫਸਲ ਦੀ ਅਦਾਇਗੀ 48 ਘੰਟੇ ਵਿੱਚ ਅਤੇ ਲਿਫਟਿੰਗ 72 ਘੰਟੇ ਦੌਰਾਨ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਦੇ ਵਿਚ ਸਾਫ ਸਫਾਈ, ਬਰਸਾਤ ਹੋਣ ਤੇ ਤਰਪਾਲਾਂ, ਲਾਈਟਾਂ ਦਾ ਪ੍ਰਬੰਧ ਅਤੇ ਬਾਰਦਾਨਾ ਦੇ ਪ੍ਰਬੰਧ ਪਹਿਲਾਂ ਤੋਂ ਹੀ ਕਰ ਲਏ ਜਾਣ ਤਾਂ ਜੋ ਮੌਕੇ ਤੇ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਮੀਟਿੰਗ ਵਿੱਚ ਡੀ.ਐਫ.ਐਸ.ਸੀ. ਮੈਡਮ ਵੰਦਨਾ ਕੰਬੋਜ , ਸਕੱਤਰ ਮਾਰਕੀਟ ਕਮੇਟੀ, ਮਾਰਕਫੈੱਡ, ਪਨਸਪ, ਵੇਅਰਹਾਊਸ ਆਦਿ ਮੀਟਿੰਗ ਵਿੱਚ ਹਾਜਰ ਰਹੇ।

Advertisement

Related posts

Breaking- ਮੰਤਰੀ ਕੁਲਦੀਪ ਧਾਲੀਵਾਲ ਨੇ ਅਚਾਨਕ ਮੋਹਾਲੀ ਦੇ ਖੇਤੀ ਭਵਨ ਵਿਚ ਚੈਕਿੰਗ ਕੀਤੀ, ਵੇਖੋ ਵੀਡੀਓ

punjabdiary

ਤਬਾਹ ਹੋਈ ਫ਼ਸਲ ਦਾ ਕਿਸਾਨਾਂ

Balwinder hali

Breaking News – ਆਮ ਆਦਮੀ ਪਾਰਟੀ ਦੀ ਸ਼ੈਲੀ ਉਬਰਾਏ ਨੂੰ ਦਿੱਲੀ ਦੀ ਮੇਅਰ ਵਜੋਂ ਚੁਣਿਆ ਗਿਆ

punjabdiary

Leave a Comment