Image default
ਅਪਰਾਧ ਤਾਜਾ ਖਬਰਾਂ

Breaking- ਵੱਡੀ ਖਬਰ – ਡੇਰਾ ਪ੍ਰੇਮੀ ਦੇ ਕਤਲ ਵਿਚ ਲੋੜੀਂਦੇ ਦੋ ਹੋਰ ਸ਼ੂਟਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ – ਡੀਜੀਪੀ ਪੰਜਾਬ

Breaking- ਵੱਡੀ ਖਬਰ – ਡੇਰਾ ਪ੍ਰੇਮੀ ਦੇ ਕਤਲ ਵਿਚ ਲੋੜੀਂਦੇ ਦੋ ਹੋਰ ਸ਼ੂਟਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ – ਡੀਜੀਪੀ ਪੰਜਾਬ

ਚੰਡੀਗੜ੍ਹ, 17 ਨਵੰਬਰ – (ਪੰਜਾਬ ਡਾਇਰੀ) ਪੰਜਾਬ ਪੁਲਿਸ ਦੇ ਵਲੋਂ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਤਲ ਮਾਮਲੇ ਵਿਚ ਦੋ ਹੋਰ ਸ਼ੁਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਖੁਦ ਡੀਜੀਪੀ ਪੰਜਾਬ ਦੇ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਦੇ ਸਾਂਝੇ ਆਪਰੇਸ਼ਨ ਦੇ ਨਾਲ ਦੋ ਸ਼ੂਟਰ ਮਨਪ੍ਰੀਤ ਮਨੀ ਅਤੇ ਭੁਪਿੰਦਰ ਗੋਲਡੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Related posts

ਸਕੂਲਾਂ ਨੂੰ ਅਤਿ ਆਧੁਨਿਕ ਰੋਬੋਟਿਕ ਲੈਬਾਟਰੀਆਂ ਨਾਲ ਕੀਤਾ ਜਾਵੇਗਾ ਲੈਸ: ਅਮਨ ਅਰੋੜਾ

punjabdiary

ਅਹਿਮ ਖ਼ਬਰ – ਮੋਦੀ ਦੀ ਭਾਜਪਾ ਵਾਲੀ ਸਰਕਾਰ ਸਿਰਫ ਆਪਣੇ ਕਾਰਪੋਰੇਟ ਮਿੱਤਰਾਂ ਨੂੰ ਫਾਇਦਾ ਪਹੁੰਚਾ ਰਹੇ ਹਨ – ਕੈਬਨਿਟ ਮੰਤਰੀ ਹਰਭਜਨ ਸਿੰਘ

punjabdiary

Breaking News-ਭਗਵੰਤ ਮਾਨ ਦਾ ਇਕ ਹੋਰ ਮੰਤਰੀ ਵਿਵਾਦਾਂ ‘ਚ ,ਹਾਈਵੇ ‘ਤੇ ਸਟੰਟ ਕਰਦੇ ਹੋਏ ਵੀਡੀਓ ਵਾਇਰਲ, ਮੰਤਰੀ ਨੇ ਟਵੀਟ ਕਰਕੇ ਦਿੱਤਾ ਸਪੱਸ਼ਟੀਕਰਨ

punjabdiary

Leave a Comment