Image default
ਅਪਰਾਧ ਤਾਜਾ ਖਬਰਾਂ

Breaking- ਵੱਡੀ ਖਬਰ- ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦਾ ਸਵੇਰੇ ਦੇ ਸਮੇਂ ਅਣਪਛਾਤੇ ਪੰਜ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕੀਤਾ ਕਤਲ

Breaking- ਵੱਡੀ ਖਬਰ- ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦਾ ਸਵੇਰੇ ਦੇ ਸਮੇਂ ਅਣਪਛਾਤੇ ਪੰਜ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕੀਤਾ ਕਤਲ

ਕੋਟਕਪੁਰਾ, 10 ਨਵੰਬਰ – ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੇ ਮੁਲਜ਼ਮ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਪੰਜ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਨਾਂ ਐਫ ਆਈ ਆਰ ਨੰਬਰ 63 ਵਿਚ ਮੁਲਜ਼ਮ ਵਜੋਂ ਸ਼ਾਮਲ ਸੀ। ਉਹ ਸਵੇਰੇ ਆਪਣੀ ਦੁਕਾਨ ਖੋਲ੍ਹਣ ਗਿਆ ਸੀ ਜਦੋਂ ਪੰਜ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਸਦਾ ਕਤਲ ਕਰ ਦਿੱਤਾ। ਉਸਦੇ ਗੰਨਮੈਨ ਨੂੰ ਵੀ ਗੋਲੀ ਲੱਗਣ ਦੀ ਜਾਣਕਾਰੀ ਮਿਲੀ ਹੈ।

Related posts

Breaking- ਅੱਜ ਮੁੱਖ ਮੰਤਰੀ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਉਦਘਾਟਨ

punjabdiary

ਅਮਰੀਕਾ ਕਰਵਾਏਗਾ ਅੰਮ੍ਰਿਤਪਾਲ ਸਿੰਘ ਦੀ ਰਿਹਾਈ?, ਉਪ-ਰਾਸ਼ਟਰਪਤੀ ਕੋਲ ਪਹੁੰਚਿਆ ਮਾਮਲਾ

punjabdiary

Breaking- ਖੇਤੀਬਾੜੀ ਵਿਭਾਗ ਵੱਲੋਂ ਪਿੰਡ ਟਹਿਣਾ ਵਿਖੇ ਖੇਤ ਦਿਵਸ ਮਨਾਇਆ ਗਿਆ

punjabdiary

Leave a Comment