Image default
ਅਪਰਾਧ ਤਾਜਾ ਖਬਰਾਂ

Breaking- ਵੱਡੀ ਖਬਰ – ਪੁਲਿਸ ਵੱਲੋਂ ਵੱਡੀ ਕਾਰਵਾਈ, ਦੋ ਗੈਂਗਸਟਰਾਂ ਨੂੰ ਕੀਤਾ ਕਾਬੂ

Breaking- ਵੱਡੀ ਖਬਰ – ਪੁਲਿਸ ਵੱਲੋਂ ਵੱਡੀ ਕਾਰਵਾਈ, ਦੋ ਗੈਂਗਸਟਰਾਂ ਨੂੰ ਕੀਤਾ ਕਾਬੂ

1 ਨਵੰਬਰ – ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਜ਼ਿਲ੍ਹੇ ਵਿਚ ਪੈਂਦੇ ਭੋਗਪੁਰ ਦੇ ਪਿੰਡ ਚੱਕ ਝੰਡੂ ’ਚ ਜਲੰਧਰ ਪੁਲਿਸ ਨੂੰ 3 ਗੈਂਗਸਟਰਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਹੈ। ਜਿਸ ਤੋਂ ਬਾਅਦ ਭਾਰੀ ਪੁਲਿਸ ਫੋਰਸ ਨੇ ਆਲੇ-ਦੁਆਲੇ ਦੇ ਇਲਾਕੇ ਨੂੰ ਘੇਰਾ ਪਾ ਲਿਆ। ਪੁਲਿਸ ਨੇ ਕਮਾਦ ਵਿਚੋਂ ਦੋ ਗੈਂਗਸਟਰਾਂ ਨੂੰ ਫੜ ਲਿਆ ਹੈ। ਇਲਾਕੇ ’ਚ ਚਾਰੇ ਪਾਸੇ ਗੈਂਗਸਟਰਾਂ ਦੀ ਤਲਾਸ਼ ਜਾਰੀ ਹੈ।
ਜਾਣਕਾਰੀ ਮੁਤਾਬਕ ਪੂਰਾ ਪਿੰਡ ਪੁਲਿਸ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਪਹਿਲਾਂ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਸੀ, ਜਿਨ੍ਹਾਂ ਵੱਲੋਂ ਦੱਸੇ ਟਿਕਾਣੇ ਉਤੋਂ ਪੁਲਿਸ ਨੇ ਦੋ ਹੋਰਾਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਨੂੰ ਪਿੰਡ ਨੇੜੇ ਲੱਗੇ ਕਮਾਦ ਵਿਚੋਂ ਕਾਬੂ ਕੀਤਾ ਹੈ। ਇਥੇ ਹੋਰ ਗੈਂਗਸਟਰਾਂ ਦੇ ਲੁਕੇ ਹੋਣ ਦੀ ਵੀ ਗੱਲ ਆਖੀ ਜਾ ਰਹੀ ਹੈ। ਪੁਲਿਸ ਨੇ ਪਿੰਡ ਨੂੰ ਘੇਰਿਆ ਹੋਇਆ ਹੈ।

Related posts

Breaking- ਵੱਡੀ ਖ਼ਬਰ – ਬਸਤੀ ਗੋਬਿੰਦ ਸਰ ਤੋ ਅਰਾਈਆਂ ਵਾਲੀ ਸੜਕ ਉੱਪਰ 30 ਲੱਖ ਰੁਪਏ ਦੀ ਲਾਗਤ ਨਾਲ ਪੁਲ ਦਾ ਨਿਰਮਾਣ ਕੀਤਾ ਜਾਵੇਗਾ – ਵਿਧਾਇਕ ਸੇਖੋਂ

punjabdiary

Breaking-ਬੇਕਰੀ ਅਤੇ ਕੰਨਫੈਕਸ਼ਨਰੀ ਸਬੰਧੀ ਸਿਖਲਾਈ ਕੋਰਸ ਲਗਾਇਆ

punjabdiary

Breaking News- ਘੱਟ ਗਿਣਤੀ ਸਿੱਖ ਭਾਈਚਾਰੇ ਨੂੰ ਨੌਜਵਾਨਾਂ ਦਾ ਤਕਨੀਕੀ ਅਤੇ ਸਮਾਜਕ ਗਿਆਨ ਵਧਾਉਣ ਤੇ ਜ਼ੋਰ ਦੇਣ: ਸਾਬਕਾ ਮੁੱਖ ਸਕੱਤਰ ਰਮੇਸ਼ਇੰਦਰ ਸਿੰਘ

punjabdiary

Leave a Comment