Image default
ਤਾਜਾ ਖਬਰਾਂ

Breaking- ਵੱਡੀ ਖ਼ਬਰ – ਦੋ ਧਿਰਾਂ ਵਿਚ ਗੋਲੀਆਂ ਚੱਲੀਆਂ, ਸਰਪੰਚ ਦੀ ਗੋਲੀ ਲੱਗਣ ਨਾਲ ਮੌਤ

Breaking- ਵੱਡੀ ਖ਼ਬਰ – ਦੋ ਧਿਰਾਂ ਵਿਚ ਗੋਲੀਆਂ ਚੱਲੀਆਂ, ਸਰਪੰਚ ਦੀ ਗੋਲੀ ਲੱਗਣ ਨਾਲ ਮੌਤ

ਗੁਰਦਾਸਪੁਰ, 6 ਫਰਵਰੀ – (ਬਾਬੂਸ਼ਾਹੀ ਬਿਊਰੋ) ਦੇਰ ਰਾਤ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਦਹੀਆ ਵਿਖੇ ਦੋ ਧਿਰਾਂ ਦਰਮਿਆਨ ਗੋਲੀਆਂ ਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਇਕ ਧਿਰ ਦੇ ਇਕ ਵਿਅਕਤੀ ਸਰਵਣ ਸਿੰਘ (ਸਾਬਕਾ ਸਰਪੰਚ) ਉਮਰ 65 ਸਾਲ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਅਤੇ ਦੂਸਰੀ ਧਿਰ ਦੇ ਦੋ ਵਿਅਕਤੀ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਅਮ੍ਰਿਤਸਰ ਰੈਫਰ ਕੀਤਾ ਗਿਆ।
ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਕੇਸ ਦਰਜ ਕਰਦੇ ਹੋਏ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

Related posts

ਐੱਸ. ਐੱਮ. ਡੀ. ਵਰਲਡ ਸਕੂਲ ’ਚ ਵਿਸਾਖੀ ਦਾ ਤਿਉਹਾਰ ਮਨਾਇਆ।

punjabdiary

Breaking News- ਪੰਜਾਬ ਵਿੱਚ ਰਾਘਵ ਚੱਢਾ ਦੀਆਂ ਪਾਵਰਾਂ ਵਿੱਚ ਵਧਾ, ਤਿੰਨ ਮੈਂਬਰੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ,

punjabdiary

ਲੁਧਿਆਣਾ ਕੇਂਦਰੀ ਜੇਲ੍ਹ ‘ਚੋਂ 17 ਮੋਬਾਈਲ ਬਰਾਮਦ

punjabdiary

Leave a Comment