Image default
About us ਤਾਜਾ ਖਬਰਾਂ

Breaking- ਵੱਡੀ ਖ਼ਬਰ – ਪੁਲਿਸ ਨੇ ਇਕ ਕਾਰ ਵਿਚੋਂ ਸਵਾ ਕਰੋੜ ਰੁਪਏ ਦੀ ਚਾਂਦੀ ਬਰਾਮਦ ਕਰਨ ਵਿਚ ਇਕ ਵਾਰ ਫਿਰ ਸਫਲਤਾ ਹਾਸਿਲ ਕੀਤੀ

Breaking- ਵੱਡੀ ਖ਼ਬਰ – ਪੁਲਿਸ ਨੇ ਇਕ ਕਾਰ ਵਿਚੋਂ ਸਵਾ ਕਰੋੜ ਰੁਪਏ ਦੀ ਚਾਂਦੀ ਬਰਾਮਦ ਕਰਨ ਵਿਚ ਇਕ ਵਾਰ ਫਿਰ ਸਫਲਤਾ ਹਾਸਿਲ ਕੀਤੀ

ਖੰਨਾ, 19 ਜਨਵਰੀ – (ਬਾਬੂਸ਼ਾਹੀ ਬਿਊਰੋ) ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਉਪਰ ਦੋਰਾਹਾ ਵਿਖੇ ਹਾਇਟੈਕ ਨਾਕੇ ਦੌਰਾਨ ਖੰਨਾ ਪੁਲਸ ਨੂੰ ਸਫ਼ਲਤਾ ਹਾਸਲ ਹੋਈ। ਬੀਤੀ ਰਾਤ ਅਰਟਿਕਾ ਕਾਰ ਚੋਂ 1 ਕੁਇੰਟਲ 66 ਕਿੱਲੋ ਚਾਂਦੀ ਬਰਾਮਦ ਕੀਤੀ ਗਈ। ਜਿਸਦੀ ਕੀਮਤ ਕਰੀਬ ਸਵਾ ਕਰੋੜ ਰੁਪਏ ਦੱਸੀ ਜਾ ਰਹੀ ਹੈ।
ਕਾਰ ‘ਚ 2 ਵਿਅਕਤੀ ਸਵਾਰ ਸਨ, ਜੋ ਕਿ ਆਗਰਾ ਤੋਂ ਅੰਮ੍ਰਿਤਸਰ ਜਾ ਰਹੇ ਸੀ। ਚਾਂਦੀ ਦਾ ਕੋਈ ਬਿੱਲ ਨਾ ਹੋਣ ਕਰਕੇ ਮਾਮਲਾ ਅਗਲੀ ਜਾਂਚ ਲਈ ਆਮਦਨ ਕਰ ਵਿਭਾਗ ਨੂੰ ਦਿੱਤਾ ਗਿਆ। ਵਰਨਣਯੋਗ ਹੈ ਕਿ ਪਹਿਲਾਂ ਵੀ ਖੰਨਾ ਪੁਲਸ ਨਾਕੇ ਦੌਰਾਨ ਬਿਨ੍ਹਾਂ ਬਿੱਲ ਤੋਂ ਕਰੋੜਾਂ ਰੁਪਏ ਦਾ ਸੋਨਾ ਅਤੇ ਚਾਂਦੀ ਫੜ ਚੁੱਕੀ ਹੈ।

Related posts

Breaking- ਸੁਖਬੀਰ ਬਾਦਲ ਤੋਂ ਐਸਆਈਟੀ ਤਿੰਨ ਘੰਟੇ ਕੀਤੀ ਪੁੱਛਗਿੱਛ, ਪਰ ਅਜਿਹਾ ਕੁਝ ਵੀ ਨਹੀਂ ਪਤਾ ਚੱਲ ਸਕਿਆ ਕਿ ਕੋਟਕਪੂਰਾ ਗੋਲੀ ਕਾਂਡ ਦਾ ਜ਼ਿੰਮੇਵਾਰ ਕੌਣ ਸੀ

punjabdiary

ਉਸਾਰੀ ਕਿਰਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਿਧਾਇਕ ਸ੍ਰੀ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

punjabdiary

ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

punjabdiary

Leave a Comment