Breaking- ਵੱਡੀ ਖ਼ਬਰ – ਪੰਜਾਬ ਵੂਮੈਨ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ
ਚੰਡੀਗੜ੍ਹ, 1 ਫਰਵਰੀ – ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ 18-9 -2020 ਨੂੰ ਮਨੀਸ਼ਾ ਪੁਲਾਟੀ ਦੀ ਟਰਮ ਵਿੱਚ ਵਾਧਾ ਕਰ ਦਿੱਤਾ ਸੀ । ਸੋਸ਼ਲ ਸਕਿਉਰਿਟੀ ਵੂਮੈਨ ਅਤੇ ਚਾਈਲਡ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਸ ਵਾਧੇ ਦੀ ਸਰਕਾਰੀ ਨਿਯਮਾਂ ਵਿੱਚ ਕੋਈ ਪ੍ਰਵਿਜ਼ਨ ਨਹੀਂ ਸੀ।ਜਿਸ ਕਾਰਨ ਉਨ੍ਹਾਂ ਨੂੰ ਚੇਅਰਮੈਨ ਬਣਾਉਣ ਦਾ ਹੁਕਮ ਵਾਪਿਸ ਲਿਆ ਜਾਂਦਾ ਹੈ।