Image default
ਤਾਜਾ ਖਬਰਾਂ

Breaking- ਵੱਡੀ ਖ਼ਬਰ – ਮਨਪ੍ਰੀਤ ਬਾਦਲ ਨੇ ਵੀ ਆਪਣੀ ਪਾਰਟੀ ਬਦਲੀ, ਉਹ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ

Breaking- ਵੱਡੀ ਖ਼ਬਰ – ਮਨਪ੍ਰੀਤ ਬਾਦਲ ਨੇ ਵੀ ਆਪਣੀ ਪਾਰਟੀ ਬਦਲੀ, ਉਹ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ

ਚੰਡੀਗੜ੍ਹ, 18 ਜਨਵਰੀ – (ਪੰਜਾਬ ਡਾਇਰੀ) ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਮਨਪ੍ਰੀਤ ਬਾਦਲ ਭਾਜਪਾ ਪਾਰਟੀ ਵਿਚ ਕੇਂਦਰੀ ਮੰਤਰੀ ਪਿਯੂਸ਼ ਗੋਇਲ ਦੀ ਮੌਜੂਦਗੀ ਵਿਚ ਸ਼ਾਮਲ ਹੋਏ।

Related posts

ਅਹਿਮ ਖ਼ਬਰ – ਲਾਲਜੀਤ ਭੁੱਲਰ ਨੇ ਕੇਂਦਰ ਸਰਕਾਰ ਤੋਂ 15 ਸਾਲ ਪੁਰਾਣੇ ਸਰਕਾਰੀ ਵਾਹਨਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਵਿੱਚ ਬਦਲਾਵ ਦੀ ਕੀਤੀ ਮੰਗ

punjabdiary

Big News-ਕਤਲ ਦਾ ਲੋੜੀਂਦਾ ਮੁਲਜ਼ਮ ਫ਼ਰਾਰ, ਪੁਲਿਸ ਤੇ ਕਾਰ ਚਾਲਕ ਵਿਚਾਲੇ ਮੁਕਾਬਲਾ

punjabdiary

Breaking- ਸਾਂਝੇ ਫਰੰਟ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਮਾਣ ਭੱਤੇ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ

punjabdiary

Leave a Comment