Image default
About us ਤਾਜਾ ਖਬਰਾਂ

Breaking- ਵੱਡੀ ਖ਼ਬਰ – ਸਰਕਾਰ ਸਿੱਧੂ ਨੂੰ ਇਸ ਲਈ ਰਿਹਾਅ ਨਹੀਂ ਕਰ ਰਹੀ ਕਿਉਂਕਿ ਸਿੱਧੂ ਇੱਕ ਖੂੰਖਾਰ ਜਨਵਰ ਦੀ ਕੈਟਾਗਰੀ ਵਿੱਚ ਆਉਂਦੇ ਹੈ – ਨਵਜੋਤ ਕੌਰ ਸਿੱਧੂ

Breaking- ਵੱਡੀ ਖ਼ਬਰ – ਸਰਕਾਰ ਸਿੱਧੂ ਨੂੰ ਇਸ ਲਈ ਰਿਹਾਅ ਨਹੀਂ ਕਰ ਰਹੀ ਕਿਉਂਕਿ ਸਿੱਧੂ ਇੱਕ ਖੂੰਖਾਰ ਜਨਵਰ ਦੀ ਕੈਟਾਗਰੀ ਵਿੱਚ ਆਉਂਦੇ ਹੈ – ਨਵਜੋਤ ਕੌਰ ਸਿੱਧੂ

26 ਜਨਵਰੀ – ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਪਿਛਲੇ ਸਮੇਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਪਿਛਲੇ ਦਿਨਾਂ ਤੋਂ ਚਰਚਾ ਚੱਲ ਰਹੀ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਵਿੱਚ ਚੰਗੇ ਵਿਵਹਾਰ ਕਰਕੇ ਰਿਹਾਅ ਕੀਤਾ ਜਾ ਸਕਦਾ ਹੈ । ਪਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਅੱਧੀ ਰਾਤ ਨੂੰ ਟਵੀਟ ਕਰਕੇ ਸਾਫ ਕਰ ਦਿੱਤਾ ਹੈ ਕਿ ਸਿੱਧੂ ਨੂੰ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਨਵਜੋਤ ਕੌਰ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਸਰਕਾਰ ਸਿੱਧੂ ਨੂੰ ਇਸ ਕਰਕੇ ਰਿਹਾਅ ਨਹੀਂ ਕਰ ਰਹੀ ਕਿਉਂਕਿ ਸਿੱਧੂ ਇੱਕ ਖੂਖਾਰ ਜਨਵਰ ਦੀ ਕੈਟਾਗਰੀ ਵਿੱਚ ਆਉਂਦੇ ਹੈ। ਇਸ ਕਰਕੇ ਸਾਰਿਆਂ ਨੂੰ ਉਸ ਤੋਂ ਦੂਰ ਰਹਿਣਾ ਚਾਹੀਦਾ ਹੈ।

Related posts

ਸੁਨੀਲ ਜਾਖੜ ਕਿਤੋਂ ਵੀ ਚੋਣ ਲੜੇ ਮੈਂ ਉਥੋਂ ਹੀ ਲੜਾਂਗਾ : ਰਾਜਾ ਵੜਿੰਗ

punjabdiary

ਪੰਜਾਬ ਭਾਜਪਾ ਨੇ 4 ਵਿਧਾਨ ਸਭਾ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਕੀਤੀਆ ਸ਼ੁਰੂ, ਇੰਚਾਰਜ ਕੀਤੇ ਨਿਯੁਕਤ

Balwinder hali

Breaking News- ਸਲਮਾਨ ਖਾਨ ਦੇ ਵਕੀਲ ਨੂੰ ਚਿੱਠੀ ਰਾਹੀਂ ਜਾਨੋਂ ਮਾਰਨ ਦੀ ਮਿਲੀ ਧਮਕੀ

punjabdiary

Leave a Comment