Breaking- ਸਰਕਾਰ ਦੇ ਨਵੇਂ ਹੁਕਮ ਜਾਰੀ ਹੋਣ ਨਾਲ ਅਧਿਆਪਕਾਂ ਦੇ ਚਿਹਰਿਆਂ ਤੇ ਖੁਸ਼ੀ ਦੀ ਲਹਿਰ
ਚੰਡੀਗੜ੍ਹ, 31 ਜਨਵਰੀ – ਹਰਿਆਣਾ ਸਰਕਾਰ ਨੇ ਵੋਕੇਸ਼ਨਲ ਅਧਿਆਪਕਾਂ ਦਾ ਮਾਣ ਭੱਤਾ ਵਧਾਉਣ ਦਾ ਐਲਾਨ ਕੀਤਾ ਹੈ। ਨਵੇਂ ਹੁਕਮਾਂ ਤੋਂ ਬਾਅਦ ਅਧਿਆਪਕਾਂ ਦੇ ਮਾਣ ਭੱਤੇ ਵਿੱਚ 5 ਫੀਸਦੀ ਵਾਧਾ ਕੀਤਾ ਗਿਆ ਹੈ।
ਇਸ ਨਾਲ ਪਹਿਲਾਂ ਵੋਕੇਸ਼ਨਲ ਅਧਿਆਪਕਾਂ ਨੂੰ 30,500 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਂਦਾ ਸੀ, ਜੋ ਹੁਣ ਵਧਾ ਕੇ 32,025 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ।
ਜ਼ਾਹਿਰ ਹੈ ਕਿ ਸਰਕਾਰ ਦੇ ਇਸ ਤੋਹਫ਼ੇ ਤੋਂ ਬਾਅਦ ਕਿੱਤਾ ਮੁਖੀ ਅਧਿਆਪਕਾਂ ਦੇ ਚਿਹਰਿਆਂ ‘ਤੇ ਖੁਸ਼ੀ ਦੀ ਲਹਿਰ ਦੌੜ ਜਾਵੇਗੀ। ਇਹ ਫੈਸਲਾ 1 ਅਪ੍ਰੈਲ 2023 ਤੋਂ ਲਾਗੂ ਹੋਵੇਗਾ।
हरियाणा सरकार ने वोकेशनल टीचर्स के मानदेय में 5 फ़ीसदी की बढ़ोतरी की है। pic.twitter.com/Pbw8D2Aewo
— ANI_HindiNews (@AHindinews) January 31, 2023
Advertisement