Image default
About us ਤਾਜਾ ਖਬਰਾਂ

Breaking-ਸਿਮਰਜੀਤ ਸਿੰਘ ਮਾਨ ਨੂੰ ਪੁਲਿਸ ਨੇ ਰੋਕਿਆ

Breaking-ਸਿਮਰਜੀਤ ਸਿੰਘ ਮਾਨ ਨੂੰ ਪੁਲਿਸ ਨੇ ਰੋਕਿਆ

ਚੰਡੀਗੜ੍ਹ, 18 ਅਕਤੂਬਰ – (ਪੰਜਾਬ ਡਾਇਰੀ) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਬੀਤੀ ਰਾਤ ਜੰਮੂ ਕਸ਼ਮੀਰ ਵਿਚ ਦਾਖਲ ਹੋਣ ਤੋਂ ਪੁਲਿਸ ਨੇ ਰੋਕ ਲਿਆ । ਇਸ ਬਾਰੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਮੈਨੂੰ ਭਾਰਤ ਸਰਕਾਰ ਦੇ ਹੁਕਮਾਂ ਨਾਲ ਪੁਲਿਸ ਨੇ ਬਿਨਾਂ ਕੋਈ ਕਾਰਨ ਦੱਸੇ ਕਸ਼ਮੀਰ ਜਾਣ ਤੋਂ ਰੋਕ ਦਿੱਤਾ ਹੈ। ਮੇਰੇ ਕੋਲ ਵਕੀਲ ਵਲੋਂ ਨੁਮਾਇੰਦਗੀ ਕਰਨ ਦਾ ਸੰਵਿਧਾਨਕ ਅਧਿਕਾ ਹੈ, ਜਿਸਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।

Related posts

DC ਦਫ਼ਤਰ ਅਤੇ ਰਿਹਾਇਸ਼ ਦੇ ਬਾਹਰ ਲਿਖੇ ਖਾਲਿਸਤਾਨੀ ਨਾਅਰੇ

punjabdiary

ਸ਼ਿਵ ਕੁਮਾਰ ਬਟਾਲਵੀ ਦਾ ਬੁੱਤ ਲਗਾਉਣ ’ਤੇ ਪਤਨੀ ਤੇ ਪੁੱਤਰ ਨੇ ਕੀਤਾ ਵਿਧਾਇਕ ਤੇ DC ਦਾ ਧੰਨਵਾਦ

punjabdiary

ਡਾਕਟਰ ਅੰਬਡਕਰ ਜਸਟਿਸ ਫ਼ਰੰਟ ਫ਼ਰੀਦਕੋਟ ਦੀ ਮੀਟਿੰਗ ਹੋਈ

punjabdiary

Leave a Comment