Image default
About us ਤਾਜਾ ਖਬਰਾਂ

Breaking- ਸੀ.ਐਮ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ

Breaking- ਸੀ.ਐਮ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ

ਪਰਿਵਾਰ ਨੂੰ ਸਹਾਇਤਾ ਲਈ ਐਕਸ-ਗ੍ਰੇਸ਼ੀਆ ਦੇ 1 ਕਰੋੜ ਰੁਪਏ ਦਾ ਚੈੱਕ ਸੌਂਪਿਆ

ਚੰਡੀਗੜ੍ਹ, 11 ਜਨਵਰੀ – ਅੱਜ ਸੀ.ਐਮ. ਭਗਵੰਤ ਮਾਨ ਨੇ ਗੁਰਦਾਸਪੁਰ ਵਿਖੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਉਨ੍ਹਾਂ ਨੇ ਪਰਿਵਾਰ ਦੀ ਸਹਾਇਤਾ ਲਈ ਐਕਸ-ਗ੍ਰੇਸ਼ੀਆ ਦੇ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਕਿਹਾ ਕਿ ਪ੍ਰਮਾਤਮਾ ਉਸ ਵੀਰ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ੇ ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀ ਜਾਨ ਗਵਾਈ।

Advertisement

Related posts

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫਰੀਦਕੋਟ ਨੇ 43 ਪੈਨਸ਼ਨਰ ਕੀਤੇ ਸਨਮਾਨਿਤ

punjabdiary

ਆਮ ਲੋਕਾਂ ਨਾਲ ਨੇੜਤਾ ਬਣਾਉਣ ਲਈ ਸ਼ੁਰੂ ਹੋਇਐ ‘ਸਰਕਾਰ ਤੁਹਾਡੇ ਦੁਆਰ’ ਪੋ੍ਰਗਰਾਮ : ਸਪੀਕਰ ਸੰਧਵਾਂ!

punjabdiary

SC ‘ਚ ਸੁਣਵਾਈ ਤੋਂ ਪਹਿਲਾਂ ਰਾਜਪਾਲ ਪੁਰੋਹਿਤ ਦਾ ਬਦਲਿਆ ਰੁਖ਼, ਦੋ ਮਨੀ ਬਿੱਲਾਂ ਨੂੰ ਦਿੱਤੀ ਮਨਜ਼ੂਰੀ

punjabdiary

Leave a Comment