Image default
About us ਤਾਜਾ ਖਬਰਾਂ

Breaking- ਸੋਸ਼ਲ ਮੀਡੀਆਂ ਤੇ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦੇ ਯਤਨ ਕੀਤੇ ਜਾ ਰਹੇ ਹਨ – ਜਥੇਦਾਰ ਹਰਪ੍ਰੀਤ ਸਿੰਘ

Breaking- ਸੋਸ਼ਲ ਮੀਡੀਆਂ ਤੇ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦੇ ਯਤਨ ਕੀਤੇ ਜਾ ਰਹੇ ਹਨ – ਜਥੇਦਾਰ ਹਰਪ੍ਰੀਤ ਸਿੰਘ

ਅੰਮ੍ਰਿਤਸਰ, 18 ਨਵੰਬਰ – (ਬਾਬੂਸ਼ਾਹੀ ਨੈੱਟਵਰਕ) ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਸਿੱਖਾਂ ਪ੍ਰਤੀ ਨਫਰਤ ਫਲਾਉਣ ਦੇ ਯਤਨ ਕੀਤੇ ਜਾ ਰਹੇ ਹਨ। ਸਰੇਆਮ ਸਿੱਖਾਂ ਦੀ ਨਸਲਕੁਸ਼ੀ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਅਤੇ ਕਦੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਉਤੇ ਹਮਲਾ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਜਦੋਂ ਕਿ ਸਾਰੇ ਮਾਹੌਲ ਵਿਚ ਸਰਕਾਰ ਮੂਲ ਦਰਸ਼ਕ ਬਣੀ ਹੋਈ ਹੈ।
ਜਥੇਦਾਰ ਨੇ ਕਿਹਾ ਕਿ ਸਿੱਖ ਅਜਿਹੀਆਂ ਗੱਲਾਂ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ। ਇਸ ਦੇਸ਼ ਵਿਚ ਹਿੰਦੂ ਰਾਸ਼ਟਰ ਦੇ ਦਾਅਵੇ ਕਰਨੇ ਗਲਤ ਨਹੀਂ ਹੈ ਤਾਂ ਸਿੱਖ ਰਾਸ਼ਟਰ ਦੀਆਂ ਗੱਲਾਂ ਕਰਨ ਵਾਲੇ ਗਲਤ ਕਿਵੇਂ ਹੋ ਸਕਦੇ ਹਨ। ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਦੇਣ ਵਾਲਿਆਂ ਨੂੰ ਨਕੇਲ ਪਾਉਣੀ ਚਾਹੀਦੀ ਹੈ। ਜੇਕਰ ਇਹੀ ਧਮਕੀ ਗੈਰ ਹਿੰਦੂ ਵਲੋਂ ਵੱਡੇ ਹਿੰਦੂ ਤੀਰਥ ਬਾਰੇ ਕੀਤੀ ਹੁੰਦੀ ਤਾਂ ਉਹ ਜੇਲ੍ਹ ਵਿਚ ਹੁੰਦਾ।

Related posts

ਸ਼ਹੀਦ ਭਗਤ ਸਿੰਘ ਅਤੇ ਵਿਸ਼ਵ ਰੰਗ ਮੰਚ ਨੂੰ ਸਮਰਪਿਤ

punjabdiary

ਮੁਫ਼ਤ ਬਿਜਲੀ ‘ਤੇ ਕੇਂਦਰ ਦਾ ਨਵਾਂ ਹੁਕਮ ਜਾਰੀ, ਪੰਜਾਬ ‘ਤੇ ਪਵੇਗਾ ਭਾਰੀ, ਮਾਨ ਸਰਕਾਰ ਨੂੰ ਦੇਣੇ ਪੈਣਗੇ 6 ਹਜ਼ਾਰ ਕਰੋੜ ਅਡਵਾਂਸ

punjabdiary

ਸੁਪਰੀਮ ਕੋਰਟ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਿਜ

punjabdiary

Leave a Comment